ਉੱਘੇ ਨਾਟਕਰਮੀ ਯੋਗਰਾਜ ਸੇਢਾ ਦਾ ਦਿਹਾਂਤ
Published : Jan 14, 2021, 12:50 am IST
Updated : Jan 14, 2021, 12:50 am IST
SHARE ARTICLE
image
image

ਉੱਘੇ ਨਾਟਕਰਮੀ ਯੋਗਰਾਜ ਸੇਢਾ ਦਾ ਦਿਹਾਂਤ

ਪਟਿਆਲਾ, 13 ਜਨਵਰੀ (ਜਸਪਾਲ ਸਿੰਘ) : ਪੰਜਾਬ ਦੇ ਉੱਘੇ ਨਾਟਕ ਕਰਮੀ ਯੋਗਰਾਜ ਸੇਢਾ, ਜਿਨ੍ਹਾਂ ਨੂੰ ਕੌਮੀ ਪੱਧਰ ’ਤੇ ਪੰਜਾਬੀ ਫ਼ਿਲਮ ‘ਚੰਨ ਪ੍ਰਦੇਸ਼ੀ’ ਤੇ ਹਿੰਦੀ ਫ਼ਿਲਮ ‘ਵਾਰਿਸ’ ਦੇ ਨਿਰਮਾਣ ’ਤੇ ਐਵਾਰਡ ਹਾਸਲ ਹੋਇਆ ਸੀ, ਉਨ੍ਹਾਂ ਦਾ ਅੱਜ 75 ਸਾਲ ਦੀ ਉਮਰ ਵਿਚ ਸੰਖੇਪ ਬੀਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਨ੍ਹਾਂ ਪੰਜਾਬ ਸਟੇਟ ਕਾਰਪੋਰੇਸ਼ਨ ਲਿਮਟਿਡ ਵਿਚ ਬਤੌਰ ਜੇ.ਈ. ਅਪਣੀ ਸੇਵਾ ਸ਼ੁਰੂ ਕੀਤੀ ਸੀ ਅਤੇ ਬਾਅਦ ਵਿਚ ਉਹ ਕਾਰਪੋਰੇਸ਼ਨ ਦੇ ਲੋਕ ਸੰਪਰਕ ਵਿਭਾਗ ਵਿਚ ਸਹਾਇਕ ਡਾਇਰੈਕਟਰ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ। ਕਾਰਪੋਰੇਸ਼ਨ ਦੇ ਸਮੂਹ ਅਫ਼ਸਰਾਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਦੇ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement