Punjab School Holidays : ਪੰਜਾਬ ਦੇ ਸਕੂਲਾਂ ਵਿਚ ਵਧੀਆਂ ਛੁੱਟੀਆਂ, ਠੰਢ ਦੇ ਮੱਦੇਨਜ਼ਰ ਸਰਕਾਰ ਨੇ ਲਿਆ ਫ਼ੈਸਲਾ

By : GAGANDEEP

Published : Jan 14, 2024, 5:36 pm IST
Updated : Jan 14, 2024, 5:50 pm IST
SHARE ARTICLE
Punjab School Holidays News in punjabi
Punjab School Holidays News in punjabi

Punjab School Holidays: ਪੰਜਵੀਂ ਕਲਾਸ ਤੱਕ ਸਾਰੇ ਸਕੂਲਾਂ 'ਚ 21 ਜਨਵਰੀ 2024 ਤੱਕ ਕੀਤੀਆਂ ਛੁੱਟੀਆਂ

Punjab School Holidays News in punjabi : ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਸਰਕਾਰ ਨੇ ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਪੰਜਵੀਂ ਕਲਾਸ ਤੱਕ ਸਾਰੇ ਸਕੂਲਾਂ 'ਚ 21 ਜਨਵਰੀ 2024 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ: Haryana News: 30 ਫੁੱਟ ਦੀ ਉਚਾਈ ਤੋਂ ਡਿੱਗ ਕੇ ਔਰਤ ਦੀ ਹੋਈ ਮੌਤ  

 6ਵੀਂ ਤੋਂ 12ਵੀਂ ਤੱਕ ਦੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 10:00 ਵਜੇ ਤੋਂ 3:00 ਵਜੇ ਹੋਵੇਗਾ, ਇਸਦੇ ਨਾਲ ਹੀ ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ। 

(For more Punjabi news apart from Punjab School Holidays News in punjabi , stay tuned to Rozana Spokesman) 

Location: India, Punjab

SHARE ARTICLE

ਏਜੰਸੀ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement