Punjab News: ‘ਅਕਾਲੀ ਦਲ ਵਾਰਿਸ ਪੰਜਾਬ ਦੇ’, ਅੰਮ੍ਰਿਤਪਾਲ ਸਿੰਘ ਦੀ ਨਵੀਂ ਸਿਆਸੀ ਪਾਰਟੀ ਦਾ ਹੋਇਆ ਐਲਾਨ
Published : Jan 14, 2025, 2:31 pm IST
Updated : Jan 14, 2025, 2:56 pm IST
SHARE ARTICLE
'Akali Dal Waris Punjab de', Amritpal Singh's new political party has been announced
'Akali Dal Waris Punjab de', Amritpal Singh's new political party has been announced

7 ਮੈਂਬਰੀ ਕਮੇਟੀ ਨੇ ਪਾਰਟੀ ਦੇ ਨਾਮ ਦਾ ਕੀਤਾ ਐਲਾਨ

 

Punjab News:ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅਤੇ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਦਾ ਨਾਮ ਅਕਾਲੀ ਦਲ ਵਾਰਿਸ ਪੰਜਾਬ ਰੱਖਿਆ ਗਿਆ ਹੈ। ਮੰਗਲਵਾਰ ਨੂੰ ਮੁਕਤਸਰ ਸਾਹਿਬ ਵਿੱਚ ਮਾਘੀ ਮੇਲੇ ਵਿੱਚ ਇਸਦਾ ਅਧਿਕਾਰਤ ਐਲਾਨ ਕੀਤਾ ਗਿਆ। ਅੰਮ੍ਰਿਤਪਾਲ ਪਾਰਟੀ ਦੇ ਪ੍ਰਧਾਨ ਹੋਣਗੇ। ਪਾਰਟੀ ਨੂੰ ਚਲਾਉਣ ਲਈ ਇੱਕ ਕਮੇਟੀ ਵੀ ਬਣਾਈ ਗਈ ਹੈ।

..

.

..

.

.

..

.

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement