Tarn Taran News : ਤਰਨ ਤਾਰਨ ’ਚ ਕੋਠੇ ’ਤੇ ਪਤੰਗ ਫੜਦੇ ਸਮੇਂ ਕਰੰਟ ਲੱਗਣ ਨਾਲ ਬੱਚੇ ਦੀ ਮੌਤ

By : BALJINDERK

Published : Jan 14, 2025, 5:41 pm IST
Updated : Jan 14, 2025, 5:41 pm IST
SHARE ARTICLE
 ਮ੍ਰਿਤਕ ਦਿਲਜਾਨ ਸਿੰਘ ਦੀ ਫਾਈਲ ਫੋਟੋ
ਮ੍ਰਿਤਕ ਦਿਲਜਾਨ ਸਿੰਘ ਦੀ ਫਾਈਲ ਫੋਟੋ

Tarn Taran News : ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਵਾਪਰਿਆ ਹਾਦਸਾ

Tarn Taran News in Punjabi : ਤਰਨਤਾਰਨ ਦੀ ਫਤਿਹ ਚੱਕ ਕਲੋਨੀ ਦੇ ਵਸਨੀਕ 6 ਸਾਲਾ ਲੜਕੇ ਦੀ ਉਸ ਸਮੇਂ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ, ਜਦੋਂ ਉਹ ਆਪਣੇ ਘਰ ਦੀ ਛੱਤ 'ਤੇ ਚਾਈਨਾ ਡੋਰ ਦੀ ਮਦਦ ਨਾਲ ਪਤੰਗ ਉਡਾ ਰਿਹਾ ਸੀ। ਜਦੋਂ ਬੱਚਾ ਆਪਣੇ ਘਰ ਦੀ ਛੱਤ 'ਤੇ ਪਤੰਗ ਉਡਾ ਰਿਹਾ ਸੀ ਤਾਂ ਉਸ ਦਾ ਚਾਈਨਾ ਡੋਰ ਨੇੜੇ ਤੋਂ ਲੰਘ ਰਹੀ ਹਾਈ ਵੋਲਟੇਜ ਕਰੰਟ ਦੀ ਤਾਰਾਂ ਨੂੰ ਛੂਹ ਗਿਆ।

ਜਿਸ ਦੌਰਾਨ ਅਚਾਨਕ ਤੇਜ਼ ਕਰੰਟ ਨੇ ਬੱਚੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਜੁਲਸ ਗਿਆ। ਇਸ ਹਾਲਤ ਵਿੱਚ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਦਿਲਜਾਨ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ।

(For more news apart from child died due to electrocution while flying a kite at barn in Tarn Taran News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement