ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦਿੱਤਾ ਠੋਕਵਾਂ ਜਵਾਬ
Published : Jan 14, 2025, 3:22 pm IST
Updated : Jan 14, 2025, 3:22 pm IST
SHARE ARTICLE
Prof. Prem Singh Chandumajra gave a strong reply regarding Shiromani Akali Dal
Prof. Prem Singh Chandumajra gave a strong reply regarding Shiromani Akali Dal

ਬਾਦਲ ਧੜਾ ਫ਼ਸੀਲ ਦੇ ਫ਼ੈਸਲੇ ਤੋਂ ਕਿਉਂ ਭੱਜਿਆ ?

ਚੰਡੀਗੜ੍ਹ: ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿਆਸੀ ਕਾਨਫਰੰਸ ਕੀਤੀ। ਇਸ ਮੌਕੇ ਅਕਾਲੀ ਲੀਡਰਸ਼ਿਪ ਨੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਉੱਤੇ ਤੰਜ ਕੱਸੇ। ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਦੀ ਪ੍ਰੈਸ ਕਾਨਫਰੰਸ ਨੂੰ ਲੈ ਕੇ ਬੋਲੇ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਜਿਹੜਾ ਝੂਠ ਬੋਲਿਆ ਹੈ ਉਸ ਦੀ ਗਵਾਹੀ ਆਪ ਹੀ ਦੇ ਲੈਣ।  ਉਨ੍ਹਾਂ ਨੇ ਕਿਹਾ ਹੈ ਕਿ ਮੈਂ ਅਤੇ ਬੀਬੀ ਜਗੀਰ ਕੌਰ ਕਦੇ ਵੀ ਅਕਾਲ ਤਖ਼ਤ ਸਾਹਿਬ ਉੱਤੇ ਜਾ ਕੇ ਝੂਠ ਨਹੀਂ ਬੋਲ ਸਕਦੇ ਪਰ ਸੁਖਬੀਰ ਸਿੰਘ ਬਾਦਲ ਬੋਲ ਸਕਦਾ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਆਪਣੇ ਆਪ ਨੂੰ ਬਚਾਉਣ ਲਈ ਝੂਠ ਬੋਲਿਆ ਹੈ। ਉਨ੍ਹਾਂ ਨੇ ਕਿਹਾ ਹੈ ਜੋ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਉੱਤੇ ਝੂਠ ਬੋਲਿਆ ਅਤੇ ਉਸ ਦਾ ਜਵਾਬ ਦੇਣ। ਚੰਦੂਮਾਜਰਾ ਨੇ ਕਿਹਾ ਹੈ ਕਿ ਸੁਧਾਰ ਲਹਿਰ ਨੇ ਅਕਾਲੀ ਦਲ ਨੂੰ ਦਿੱਤਾ ਮੋੜਵਾਂ ਜਵਾਬ ਦਿੱਤਾ ਹੈ। ਚੰਦੂਮਾਜਰਾ ਨੇ ਕਿਹਾ ਹੈ ਕਿ ਸੁਖਬੀਰ ਦੱਸੇ ਉਸ ਨੇ ਅਕਾਲ ਤਖ਼ਤ ਅੱਗੇ ਝੂਠ ਬੋਲਿਆ ਜਾਂ ਹੁਣ ? ਉਨ੍ਹਾਂ ਨੇ ਕਿਹਾ ਹੈ ਕਿ ਬਾਦਲ ਧੜਾ ਫ਼ਸੀਲ ਦੇ ਫ਼ੈਸਲੇ ਤੋਂ ਕਿਉਂ ਭੱਜਿਆ ?

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement