ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਫੜਿਆ ਭਾਜਪਾ ਦਾ ਪੱਲਾ
Published : Feb 14, 2022, 7:09 pm IST
Updated : Feb 14, 2022, 7:09 pm IST
SHARE ARTICLE
Manisha Gulati Join BJP
Manisha Gulati Join BJP

ਮਨੀਸ਼ਾ ਗੁਲਾਟੀ ਗਜੇਂਦਰ ਸ਼ਿਖਾਵਤ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋਏ ਹਨ। 

 

ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ  ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਕੱਲ੍ਹ ਰਾਤ ਹੀ ਇਹ ਖ਼ਬਰ ਸਾਹਮਣੇ ਆਈ ਸੀ ਕਿ ਮਨੀਸ਼ਾ ਗੁਲਾਟੀ ਅੱਜ ਪ੍ਰਦਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋਣਗੇ ਪਰ ਉਸ ਸਮੇਂ ਉਹ ਭਾਜਪਾ ਵਿਚ ਸ਼ਾਮਲ ਨਹੀਂ ਹੋਏ। ਮਨੀਸ਼ਾ ਗੁਲਾਟੀ ਗਜੇਂਦਰ ਸ਼ਿਖਾਵਤ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋਏ ਹਨ। 
 

SHARE ARTICLE

ਏਜੰਸੀ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement