ਪੰਜਾਬ ਪਹੁੰਚੇ ਰਾਹੁਲ ਗਾਂਧੀ, ਹੁਸ਼ਿਆਰਪੁਰ 'ਚ ਭਖਾਉਣਗੇ ਚੋਣ ਅਖਾੜਾ
Published : Feb 14, 2022, 1:18 pm IST
Updated : Feb 14, 2022, 1:18 pm IST
SHARE ARTICLE
 Rahul Gandhi arrives in Punjab
Rahul Gandhi arrives in Punjab

ਉਹਨਾਂ ਦਾ ਸਵਾਗਤ ਕਰਨ ਲਈ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਹੁੰਚੇ

 

ਅੰਮ੍ਰਿਤਸਰ - ਰਾਹੁਲ ਗਾਂਧੀ ਅੱਜ ਪੰਜਾਬ ਵਿਚ ਚੋਣ ਪ੍ਰਚਾਰ ਕਰਨ ਲਈ ਪਹੁੰਚ ਚੁੱਕੇ ਹਨ। ਉਹ ਸ੍ਰੀ ਗੁਰੂ ਰਾਮਦਾਸ ਜੀ ਏਅਰਪੋਰਟ, ਅੰਮ੍ਰਿਤਸਰ ਵਿਖੇ ਪਹੁੰਚੇ ਹਨ। ਉਹਨਾਂ ਦਾ ਸਵਾਗਤ ਕਰਨ ਲਈ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਹੁੰਚੇ। ਨਵਜੋਤ ਸਿੱਧੂ ਨੇ ਉਹਨਾਂ ਨਾਲ ਤਸਵੀਰ ਵੀ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਅੱਜ ਚੋਣ ਪ੍ਰਚਾਰ ਲਈ ਪੰਜਾਬ ਦੌਰੇ 'ਤੇ ਆਏ ਹੋਏ ਹਨ। ਅੱਜ ਹੁਸ਼ਿਆਰਪੁਰ ਵਿਖੇ ਰਾਹੁਲ ਗਾਂਧੀ ਵਲੋਂ ਚੋਣ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ ਤੇ ਚੋਣ ਅਖਾੜਾ ਭਖਾਇਆ ਜਾਵੇਗਾ। 
 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement