Fatehgarh Sahib News: ਫਤਹਿ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ
A 3-year-old child died after eating chocolate Fatehgarh Sahib news in punjabi : ਫ਼ਤਹਿਗੜ੍ਹ ਸਾਹਿਬ ਦੇ ਪਿੰਡ ਖੇੜੀ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਚਾਕਲੇਟ ਖਾਣ ਨਾਲ 3 ਸਾਲ ਦੇ ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਫਤਹਿ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Jagraon Accident Ludhiana : ਪੈਟਰੋਲ ਪੰਪ ਦੇ ਮਾਲਕ ਦੀ ਦਰੱਖਤ ਨਾਲ ਟਕਰਾਈ ਤੇਜ਼ ਰਫਤਾਰ ਕਾਰ, ਇਕ ਔਰਤ ਦੀ ਹੋਈ ਮੌਤ
ਮ੍ਰਿਤਕ ਦੇ ਦਾਦਾ ਸੋਹਣ ਸਿੰਘ ਨੇ ਦਸਿਆ ਕਿ ਤਿੰਨ ਦਿਨ ਪਹਿਲਾਂ ਉਸ ਨੇ ਆਪਣੇ ਪੋਤਰੇ ਫਤਿਹ ਸਿੰਘ ਨੂੰ ਖਾਣ ਲਈ ਚਾਕਲੇਟ ਦਿਤੀ ਸੀ, ਜਿਸ ਤੋਂ ਬਾਅਦ ਉਸ ਦੇ ਚਿਹਰੇ 'ਤੇ ਦਾਗ-ਧੱਬੇ ਦਿਖਾਈ ਦਿੱਤੇ ਤੇ ਉਸ ਨੂੰ ਸਾਹ ਲੈਣ 'ਚ ਮੁਸ਼ਕਲ ਹੋਣ ਲੱਗੀ। ਉਸ ਨੂੰ ਸਿਵਲ ਹਸਪਤਾਲ ਬੱਸੀ ਪਠਾਣਾ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਰੈਫਰ ਕਰ ਦਿੱਤਾ ਜਿਥੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: Ludhiana News : ਲੁਧਿਆਣਾ 'ਚ ਵਿਜੀਲੈਂਸ ਦੇ ASI ਦੀ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਮੌਤ
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from A 3-year-old child died after eating chocolate Fatehgarh Sahib news in punjabi , stay tuned to Rozana Spokesman