
Kapurthala News : ਦਿਨ ਦਿਹਾੜੇ ਘਰ ’ਚ ਵੜ ਕੇ ਕੀਤੀ ਚੋਰੀ, ਲੱਖਾਂ ਰੁਪਏ ਦੇ ਗਹਿਣੇ ਤੇ ਹੋਰ ਕੀਮਤੀ ਸਮਾਨ ਲੈ ਕੇ ਹੋਏ ਫ਼ਰਾਰ
Kapurthala News in Punjabi : ਕਪੂਰਥਲਾ ਦੇ ਫਗਵਾੜਾ ਨਜ਼ਦੀਕ ਪਿੰਡ ਨਰੂੜ ਵਿਖੇ ਚੋਰਾਂ ਵੱਲੋਂ ਦਿਨ ਦਿਹਾੜੇ ਹੀ ਇੱਕ ਪ੍ਰਵਾਸੀ ਭਾਰਤੀ ਦੀ ਕੋਠੀ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦੇ ਕੀਮਤੀ ਗਹਿਣਿਆਂ ਤੋਂ ਇਲਾਵਾ ਹੋਰ ਕੀਮਤੀ ਸਮਾਨ ਤੇ ਹੱਥ ਸਾਫ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਚੋਰੀ ਨਾਲ ਜਿੱਥੇ ਕੋਠੀ ਦੇ ਮਾਲਿਕ ਦਾ ਕਰੀਬ 18 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ ਉਥੇ ਹੀ ਉਨ੍ਹਾਂ ਪੁਲਿਸ ਪ੍ਰਸ਼ਾਸ਼ਨ ਪਾਸੋਂ ਚੋਰਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
(For more news apart from NRI's house in Kapurthala was targeted by thieves News in Punjabi, stay tuned to Rozana Spokesman)