ਪਤੰਗ ਉਡਾਉਂਦੇ ਸਮੇਂ ਛੱਤ ਤੋਂ ਡਿੱਗਣ ਨਾਲ 10 ਸਾਲਾ ਮਾਸੂਮ ਦੀ ਮੌਤ
Published : Feb 14, 2026, 6:59 am IST
Updated : Feb 14, 2026, 7:56 am IST
SHARE ARTICLE
10-year-old dies after falling from roof while flying kite
10-year-old dies after falling from roof while flying kite

ਮ੍ਰਿਤਕ ਬੱਚੇ ਦੀ ਪਛਾਣ ਪਿੰਡ ਬਲੋਕੇ (ਹੈਬੋਵਾਲ) ਦੇ ਰਹਿਣ ਵਾਲੇ ਟਿੰਕੂ ਕੁਮਾਰ ਵਜੋਂ ਹੋਈ ਹੈ

ਲੁਧਿਆਣਾ: ਹੈਬੋਵਾਲ ਇਲਾਕੇ ਵਿਚ ਪਤੰਗ ਉਡਾਉਂਦੇ ਸਮੇਂ ਇਕ ਦਸ ਸਾਲਾ ਬੱਚਾ ਛੱਤ ਤੋਂ ਹੇਠਾਂ ਡਿੱਗ ਗਿਆ, ਜਿਸ ਦੀ ਡੀ.ਐੱਮ.ਸੀ. ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿੰਡ ਬਲੋਕੇ (ਹੈਬੋਵਾਲ) ਦੇ ਰਹਿਣ ਵਾਲੇ ਟਿੰਕੂ ਕੁਮਾਰ ਵਜੋਂ ਹੋਈ ਹੈ।ਥਾ

ਣਾ ਹੈਬੋਵਾਲ ਦੀ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿਤੀ ਹੈ। ਹੈੱਡ ਕਾਂਸਟੇਬਲ ਗਗਨਦੀਪ ਸਿੰਘ ਨੇ ਦਸਿਆ ਕਿ ਬੱਚੇ ਦੇ ਪਿਤਾ ਸੁਨੀਲ ਇਕ ਕੰਪਨੀ ਵਿਚ ਮਜ਼ਦੂਰੀ ਦਾ ਕੰਮ ਕਰਦੇ ਹਨ, ਉਨ੍ਹਾਂ ਦੇ ਦੋ ਲੜਕੇ ਅਤੇ ਇਕ ਲੜਕੀ ਹੈ। ਟਿੰਕੂ ਪੰਜਵੀਂ ਜਮਾਤ ਵਿਚ ਪੜ੍ਹਦਾ ਸੀ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨ ਦਰਜ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement