ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਤੋਂ ਮਿਲੀ ਛੁੱਟੀ

By : JAGDISH

Published : Feb 14, 2026, 5:10 pm IST
Updated : Feb 14, 2026, 5:10 pm IST
SHARE ARTICLE
Former CM Captain Amarinder Singh discharged from Fortis Hospital
Former CM Captain Amarinder Singh discharged from Fortis Hospital

9 ਫਰਵਰੀ ਨੂੰ ਗੋਡਿਆਂ ਦੀ ਸਰਜਰੀ ਲਈ ਮੋਹਾਲੀ ਸਥਿਤ ਹਸਪਤਾਲ 'ਚ ਕਰਵਾਇਆ ਗਿਆ ਸੀ ਦਾਖਲ

ਮੋਹਾਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਮੁਹਾਲੀ ਵਿਚੋਂ ਅੱਜ ਛੁੱਟੀ ਦੇ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਡਾ: ਹਰਸਿਮਰਨ ਸਿੰਘ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ 9 ਫਰਵਰੀ ਨੂੰ ਫੋਰਟਿਸ ਹਸਪਤਾਲ ਮੁਹਾਲੀ ਵਿਚ ਗੋਡੇ ਬਦਲਣ ਲਈ ਦਾਖ਼ਲ ਕਰਵਾਇਆ ਗਿਆ ਸੀ।

ਉਨ੍ਹਾਂ ਦੀ 10 ਫਰਵਰੀ ਨੂੰ ਇਕ ਸਫਲ ਗੋਡੇ ਬਦਲਣ ਦੀ ਸਰਜਰੀ ਹੋਈ। ਇਹ ਸਰਜਰੀ ਡਾ: ਹਰਸਿਮਰਨ ਸਿੰਘ, ਡਾਇਰੈਕਟਰ, ਆਰਥੋਪੀਡਿਕਸ ਦੀ ਅਗਵਾਈ ਹੇਠ ਡਾਕਟਰਾਂ ਦੀ ਇਕ ਟੀਮ ਦੁਆਰਾ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸਰਜਰੀ ਤੋਂ ਬਾਅਦ ਸਫਲਤਾਪੂਰਵਕ ਰਿਕਵਰੀ ਹੋਈ। ਪ੍ਰਕਿਰਿਆ ਤੋਂ ਬਾਅਦ ਉਨ੍ਹਾਂ ਦਾ ਤੁਰਨ-ਫਿਰਨ ਦਰਦ ਰਹਿਤ ਸੀ, ਅਤੇ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਮੁਹਾਲੀ ਤੋਂ ਅੱਜ ਛੁੱਟੀ ਦੇ ਦਿੱਤੀ ਗਈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement