ਫਿਰੋਜ਼ਪੁਰ: ਨਸ਼ਾ ਤਸਕਰੀ ਦੇ ਮਾਮਲੇ ਰਾਜਸਥਾਨ ਦੀ ਪੁਲਿਸ ਵੱਲੋਂ ਫਾਇਰਿੰਗ,ਇਕ ਵਿਅਕਤੀ ਜ਼ਖਮੀ!
Published : Mar 14, 2021, 3:18 pm IST
Updated : Mar 14, 2021, 3:21 pm IST
SHARE ARTICLE
Rajasthan Police
Rajasthan Police

ਕੈਮਰੇ ਦੇ ਸਾਹਮਣੇ ਪੰਜਾਬ ਪੁਲਿਸ ਅਤੇ ਰਾਜਸਥਾਨ ਪੁਲਿਸ ਆਉਣ ਤੋਂ ਕਤਰਾਈ

ਫਿਰੋਜ਼ਪੁਰ:(ਪਰਮਜੀਤ ਸਿੰਘ) ਫਿਰੋਜ਼ਪੁਰ ਛਾਉਣੀ ਵਿਖੇ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਰਾਜਸਥਾਨ ਦੀ ਪੁਲਿਸ ਵੱਲੋਂ ਫਾਇਰਿੰਗ ਕਰਨ ਤੇ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

drugdrug

ਪ੍ਰਾਪਤ ਜਾਣਕਾਰੀ ਅਨੁਸਾਰ ਨਸ਼ਾ ਤਸਕਰੀ ਕਰਨ ਵਾਲੇ ਵਿਅਕਤੀ ਨੂੰ ਫੜਨ ਲਈ ਰਾਜਸਥਾਨ ਦੀ ਪੁਲਿਸ ਫਿਰੋਜ਼ਪੁਰ ਵਿਖੇ ਪਹੁੰਚੀ ਅਤੇ ਰਾਜਸਥਾਨ ਦੀ ਪੁਲਿਸ ਅਨੁਸਾਰ ਦੋਸ਼ੀ ਵਿਅਕਤੀ ਨੇ ਭੱਜਣ ਦੀ ਕੋਸ਼ਿਸ਼  ਕੀਤੀ ਤਾਂਂ ਉਨ੍ਹਾਂ ਵੱਲੋਂ ਗੋਲੀ ਚਲਾਈ ਗਈ। ਰਾਜਸਥਾਨ ਦੀ ਪੁਲਿਸ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਜਰਨੈਲ ਸਿੰਘ ਨਾਮਕ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ।

jarnail singhjarnail singh

ਜ਼ਖ਼ਮੀ ਵਿਅਕਤੀ ਜਰਨੈਲ ਸਿੰਘ ਨੇ ਦੱਸਿਆ ਕਿ ਅਚਾਨਕ ਉਨ੍ਹਾਂ ਤੇ ਰਾਜਸਥਾਨ ਦੀ ਪੁਲਿਸ ਨੇ ਫਾਇਰਿੰਗ ਕਰ ਦਿੱਤੀ ਅਤੇ ਉਹ ਜ਼ਖ਼ਮੀ ਹੋ ਗਿਆ ਅਤੇ ਉਸ ਦੇ ਨਾਲ ਦੇ ਸਾਥੀ ਦਾ ਅਜੇ ਤੱਕ ਪਤਾ ਨਹੀਂ ਲੱਗ ਰਿਹਾ।

policeRajasthan Police

ਰਾਜਸਥਾਨ ਦੀ ਪੁਲਿਸ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਉਹ ਨਸ਼ਾ ਤਸਕਰੀ ਦੇ ਦੋਸ਼ੀਆਂ ਨੂੰ ਫੜਨ ਲਈ ਇੱਥੇ ਆਏ ਸਨ, ਜਦੋਂ ਕਿ ਜਖ਼ਮੀ ਵਿਅਕਤੀ ਇਹ ਗੱਲ ਨਕਾਰ ਰਿਹਾ ਹੈ। ਹੁਣ ਅਸਲ ਸੱਚ ਕੀ ਹੈ ਇਹ ਤਾਂ ਆਉਣ ਵਾਲੀ ਪੜਤਾਲ ਤੋਂ ਹੀ ਪਤਾ ਲੱਗੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement