
ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਟੀ.ਐਮ.ਸੀ 'ਚ ਹੋਏ ਸ਼ਾਮਲ
ਕੋਲਕਾਤਾ, 13 ਮਾਰਚ : ਭਾਰਤੀ ਜਨਤਾ ਪਾਰਟੀ ਦੇ ਸਾਬਕਾ ਨੇਤਾ ਅਤੇ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਪਛਮੀ ਬੰਗਾਲ ਚੋਣਾਂ ਤੋਂ ਪਹਿਲਾਂ ਤਿ੍ਣਮੂਲ ਕਾਂਗਰਸ (ਟੀ.ਐੱਮ.ਸੀ.) 'ਚ ਸ਼ਾਮਲ ਹੋ ਗਏ ਹਨ | ਯਸ਼ੰਵਤ ਸਿਨਹਾ ਨੇ ਪਾਰਟੀ ਦੇ ਦਫ਼ਤਰ ਜਾ ਕੇ ਮੈਂਬਰਸ਼ਿਪ ਲਈ ਅਤੇ ਪਾਰਟੀ ਦਾ ਝੰਡਾ ਲਹਿਰਾਇਆ | ਵਾਜਪਾਈ ਸਰਕਾਰ 'ਚ ਯਸ਼ਵੰਤ ਸਿਨਹਾ ਵਿੱਤ ਮੰਤਰੀ ਅਤੇ ਵਿਦੇਸ਼ ਮੰਤਰੀ ਰਹਿ ਚੁਕੇ ਹਨ | ਟੀ.ਐੱਮ.ਸੀ. 'ਚ ਸ਼ਾਮਲ ਹੋਣ ਤੋਂ ਬਾਅਦ ਯਸ਼ਵੰਤ ਸਿਨਹਾ ਨੇ ਭਾਜਪਾ 'ਤੇ ਵਿਅੰਗ ਕੱਸਦੇ ਹੋਏ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਦੇ ਸਮੇਂ ਭਾਜਪਾ
image