Fazilka New: ਫਾਜ਼ਿਲਕਾ 'ਚ 2 ਨਸ਼ਾ ਤਸਕਰ ਹੈਰੋਇਨ ਸਮੇਤ ਕਾਬੂ, ਗਾਹਕਾਂ ਦੀ ਕਰ ਰਹੇ ਸਨ ਉਡੀਕ
Published : Mar 14, 2024, 1:55 pm IST
Updated : Mar 14, 2024, 1:55 pm IST
SHARE ARTICLE
2 drug smugglers arrested with heroin in Fazilka News in punjabi
2 drug smugglers arrested with heroin in Fazilka News in punjabi

Fazilka New: ਫਿਰੋਜ਼ਪੁਰ ਦੇ ਰਹਿਣ ਵਾਲੇ ਸਨ ਮੁਲਜ਼ਮ

2 drug smugglers arrested with heroin in Fazilka News in punjabi: ਫਾਜ਼ਿਲਕਾ 'ਚ ਅਬੋਹਰ ਪੁਲਿਸ ਨੇ ਬੀਤੀ ਰਾਤ ਨਾਕਾਬੰਦੀ ਦੌਰਾਨ ਇਕ ਕਾਰ ਦੀ ਤਲਾਸ਼ੀ ਲਈ ਤਾਂ ਉਸ 'ਚੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ 'ਤੇ ਸੀ.ਆਈ.ਏ ਸਟਾਫ਼ ਨੇ ਦੋਵਾਂ ਨੂੰ ਹਿਰਾਸਤ 'ਚ ਲੈ ਲਿਆ, ਥਾਣਾ ਸਿਟੀ ਅਬੋਹਰ ਦੀ ਪੁਲਿਸ ਨੇ ਇਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਇਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ |

ਇਹ ਵੀ ਪੜ੍ਹੋ: Abohor News: ਬੀਮਾਰੀ ਤੋਂ ਦੁਖੀ ਹੋ ਕੇ ਵਿਅਕਤੀ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ 

ਪ੍ਰਾਪਤ ਜਾਣਕਾਰੀ ਅਨੁਸਾਰ ਏਐਸਆਈ ਮਨਜੀਤ ਸਿੰਘ ਆਪਣੀ ਟੀਮ ਸਮੇਤ ਬੀਤੀ ਰਾਤ ਆਲਮਗੜ੍ਹ ਚੌਕ ’ਤੇ ਨਾਕਾਬੰਦੀ ’ਤੇ ਮੌਜੂਦ ਸਨ ਜਦੋਂ ਉਨ੍ਹਾਂ ਨੇ ਫਾਜ਼ਿਲਕਾ ਵੱਲੋਂ ਆ ਰਹੀ ਇਕ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ: Shimla Accident News: ਡੂੰਘੀ ਖੱਡ ਵਿਚ ਡਿੱਗੀ ਬੋਲੈਰੋ ਗੱਡੀ, ਤਿੰਨ 

ਕਾਰ ਸਵਾਰ ਵਿਅਕਤੀਆਂ ਦੀ ਪਛਾਣ ਸੁਖਵੀਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਆਜ਼ਾਦ ਨਗਰ ਫ਼ਿਰੋਜ਼ਪੁਰ ਅਤੇ ਰੋਹਿਤ ਪੁੱਤਰ ਵਿਲਸਨ ਵਾਸੀ ਟਾਂਕਾ ਵਾਲੀ ਬਸਤੀ ਫ਼ਿਰੋਜ਼ਪੁਰ ਵਜੋਂ ਹੋਈ ਹੈ। ਥਾਣਾ ਨੰਬਰ 2 ਦੀ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਦੋਨਾਂ ਨੌਜਵਾਨਾਂ ਖਿਲਾਫ ਐਨ.ਡੀ.ਪੀ.ਐਸ ਦੀ ਧਾਰਾ 21, 29, 61, 85 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'The person committed suicide by jumping into the canal Abohor News in punjabi' stay tuned to Rozana Spokesman

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement