Khem Karan Heroin Recovered News: ਖੇਮਕਰਨ ਦੇ ਪਿੰਡ ਮਹਿਦੀਪੁਰ ’ਚ 15 ਕਰੋੜ ਦੀ ਹੈਰੋਇਨ ਹੋਈ ਬਰਾਮਦ
Published : Mar 14, 2024, 10:54 am IST
Updated : Mar 14, 2024, 10:54 am IST
SHARE ARTICLE
Heroin worth 15 crores was recovered news in punjabi
Heroin worth 15 crores was recovered news in punjabi

Khem Karan Heroin Recovered News: ਡ੍ਰੋਨ ਰਾਹੀਂ ਸੁੱਟੀ ਗਈ ਸੀ ਤਿੰਨ ਕਿੱਲੋ ਹੈਰੋਇਨ

Heroin worth 15 crores was recovered news in punjabi : ਬੀਐਸਐਫ ਤੇ ਪੁਲਿਸ ਨੇ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਡ੍ਰੋਨ ਵੱਲੋ ਸੁੱਟੀ ਗਈ ਤਿੰਨ ਕਿਲੋ ਹੈਰੋਇਨ ਦੀ ਖੇਪ  ਬਰਾਮਦ ਕੀਤੀ ਹੈ। ਡ੍ਰੋਨ ਰਾਹੀਂ ਸੁੱਟੀ ਹੈਰੋਇਨ ਇਕ ਘਰ ’ਚ ਬਣੀ ਪਸ਼ੂਆਂ ਦੀ ਹਵੇਲੀ ਦੇ ਸ਼ੈੱਡ ਨੂੰ ਤੋੜ ਕੇ ਅੰਦਰ ਡਿੱਗੀ।

ਇਹ ਵੀ ਪੜ੍ਹੋ: Punjab News: ਅਮਰੀਕਾ ਦਾ ਭੂਤ ਸਵਾਰ, ਨੌਜਵਾਨ ਨੇ 7 ਮਹੀਨਿਆਂ 'ਚ 5 ਵਾਰ ਲਗਾਈ ਡੌਂਕੀ, ਪਰ ਰਿਹਾ ਅਸਫਲ 

ਜਾਣਕਾਰੀ ਦਿੰਦੇ ਹੋਏ ਸਬ ਡਿਵੀਜ਼ਨ ਭਿੱਖੀਵਿੰਡ ਦੇ ਡੀ. ਐੱਸ. ਪੀ. ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਪਾਕਿਸਤਾਨ ਵੱਲੋਂ ਸਰਹੱਦੀ ਇਲਾਕਾ ਖੇਮਕਰਨ ਅਧੀਨ ਆਉਂਦੇ ਬੀ. ਓ. ਪੀ. ਟੀ-ਬੰਦ ਰਾਹੀਂ ਡਰੋਨ ਦਾਖ਼ਲ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ।

ਇਹ ਵੀ ਪੜ੍ਹੋ: 61KG Gold Recovered News: DRI ਦੀ ਵੱਡੀ ਕਾਰਵਾਈ, 40.08 ਕਰੋੜ ਰੁਪਏ ਦਾ 61.08 ਕਿਲੋ ਵਿਦੇਸ਼ੀ ਸੋਨਾ ਕੀਤਾ ਬਰਾਮਦ 

ਇਸ ਦੌਰਾਨ ਬੀ. ਐੱਸ. ਐੱਫ. ਅਤੇ ਥਾਣਾ ਖੇਮਕਰਨ ਦੀ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਪਿੰਡ ਮਹਿੰਦੀਪੁਰ ਵਿਖੇ ਹਰਪਾਲ ਸਿੰਘ ਪੁੱਤਰ ਸੁਰਜੀਤ ਸਿੰਘ ਦੇ ਘਰ ਵਿੱਚ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੇ ਵਜ਼ਨਦਾਰ ਪੈਕਟ ਨੂੰ ਮੱਝਾਂ ਦੇ ਵਾੜੇ 'ਚੋਂ ਬਰਾਮਦ ਕਰ ਲਿਆ ਗਿਆ ਹੈ। ਇਸ ਦਾ ਵਜ਼ਨ 2 ਕਿੱਲੋ, 998 ਗ੍ਰਾਮ ਬਣਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 ਇਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 15 ਕਰੋੜ ਰੁਪਏ ਦੱਸੀ ਜਾ ਰਹੀ ਹੈ।  ਡ੍ਰੋਨ ਦੀ ਬਰਾਮਦਗੀ ਲਈ ਸਰਚ ਆਪਰੇਸ਼ਨ ਜਾਰੀ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

(For more news apart from 'Heroin worth 15 crores was recovered news in punjabi' stay tuned to Rozana Spokesman

Tags: spokesmantv

Location: India, Puducherry

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement