Gurdaspur Central Jail News : ਗੁਰਦਾਸਪੁਰ ਕੇਂਦਰੀ ਜੇਲ 'ਚ ਆਪਸ ਵਿਚ ਭਿੜੇ ਕੈਦੀ, 3 ਜਵਾਨ ਹੋਏ ਜ਼ਖ਼ਮੀ
Published : Mar 14, 2024, 4:24 pm IST
Updated : Mar 14, 2024, 4:25 pm IST
SHARE ARTICLE
Prisoners clashed in Gurdaspur Central Jail News in punjabi
Prisoners clashed in Gurdaspur Central Jail News in punjabi

Gurdaspur Central Jail News: ਬੁਲਾਉਣੀ ਪਈ ਵਾਧੂ ਫੋਰਸ

Prisoners clashed in Gurdaspur Central Jail News in punjabi: ਗੁਰਦਾਸਪੁਰ ਕੇਂਦਰੀ ਜੇਲ 'ਚ ਕੈਦੀਆਂ ਦੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਕੈਦੀਆਂ ਨੂੰ ਸ਼ਾਂਤ ਕਰਨ ਲਈ  ਪੁਲਿਸ ਫੋਰਸ ਬੁਲਾਈ ਤਾਂ ਕੈਦੀ ਭੜਕ ਗਏ ਅਤੇ ਪੁਲਿਸ ਫੋਰਸ 'ਤੇ ਹਮਲਾ ਕਰ ਦਿਤਾ, ਜਿਸ ਕਾਰਨ ਜੇਲ ਦੀ ਸੁਰੱਖਿਆ ਭੰਗ ਹੋ ਗਈ।

ਇਹ ਵੀ ਪੜ੍ਹੋ: China Fire Restaurant News: ਚੀਨ 'ਚ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 7 ਲੋਕਾਂ ਦੀ ਮੌਤ 

ਇਸ ਘਟਨਾ ਵਿਚ ਤਿੰਨ ਪੁਲੀਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਕੇਂਦਰੀ ਜੇਲ ਵਿਚ ਤਾਇਨਾਤ ਯੋਦਾ ਸਿੰਘ ਅਤੇ ਧਾਰੀਵਾਲ ਥਾਣੇ ਦੇ ਐਸਐਚਓ ਮਨਦੀਪ ਸਿੰਘ ਅਤੇ ਏਐਸਆਈ ਜਗਦੀਪ ਸਿੰਘ ਪੁਲਿਸ ਫੋਟੋਗ੍ਰਾਫਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: Punjab Vigilance : 30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਦੌਰਾਨ ਡੀਸੀ ਅਤੇ ਐਸਐਸਪੀ ਗੁਰਦਾਸਪੁਰ ਵੀ ਜੇਲ ਪਹੁੰਚ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਘਟਨਾ ਬਾਰੇ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Prisoners clashed in Gurdaspur Central Jail News in punjabi' stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement