
ਪੰਜਾਬੀ ਗਾਇਕ ਪਰਮੀਸ਼ ਵਰਮਾ ‘ਤੇ ਹਮਲਾ ਹੋਣ ਦੀ ਖ਼ਬਰ ਆਈ ਹੈ।
ਪੰਜਾਬੀ ਗਾਇਕ ਪਰਮੀਸ਼ ਵਰਮਾ ‘ਤੇ ਹਮਲਾ ਹੋਣ ਦੀ ਖ਼ਬਰ ਆਈ ਹੈ।
Parmish Verma
ਮੋਹਾਲੀ 'ਚ ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ ਨੂੰ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਦਿਤੀ। ਪਰਮੀਸ਼ ਵਰਮਾ ਨੂੰ ਜ਼ਖਮੀ ਹਾਲਤ 'ਚ ਫੋਰਟਿਸ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
Parmish Verma
ਜਾਣਕਾਰੀ ਮੁਤਾਬਕ ਪੰਜਾਬੀ ਗਾਇਕ ਪਰਮੀਸ਼ ਵਰਮਾ 'ਗਾਲ ਨਹੀਂ ਕੱਢਣੀ' ਗਾਣੇ ਕਾਰਨ ਸੁਰਖੀਆਂ 'ਚ ਆਏ ਸਨ। ਐੱਸ.ਏ.ਐੱਮ.ਨਗਰ ਦੇ ਕੁਲਦੀਪ ਚਾਹਲ ਨੇ ਕਿਹਾ ਕਿ ਪਰਮੀਸ਼ ਨੂੰ ਮੋਹਾਲੀ ਦੇ ਸੈਕਟਰ 91 'ਚ ਦੇਰ ਰਾਤ ਅਣਪਛਾਣੇ ਵਿਅਕਤੀ ਨੇ ਗੋਲੀ ਮਾਰ ਦਿੱਤੀ ਸੀ।
Parmish Verma
ਪੁਲਿਸ ਵਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।