ਹਾਲ ਹੀ 'ਚ ਖਬਰ ਆਈ ਸੀ ਪੰਜਾਬੀ ਦੇ ਮਸ਼ਹੂਰ ਗਾਇਕ ਤੇ ਵੀਡੀਓ ਡਾਇਰੈਕਟਰ ਪਰਮੀਸ਼ ਵਰਮਾ 'ਤੇ ਜਾਨਲੇਵਾ ਹਮਲਾ ਹੋਇਆ ਹੈ।
ਹਾਲ ਹੀ 'ਚ ਖਬਰ ਆਈ ਸੀ ਪੰਜਾਬੀ ਦੇ ਮਸ਼ਹੂਰ ਗਾਇਕ ਤੇ ਵੀਡੀਓ ਡਾਇਰੈਕਟਰ ਪਰਮੀਸ਼ ਵਰਮਾ 'ਤੇ ਜਾਨਲੇਵਾ ਹਮਲਾ ਹੋਇਆ ਹੈ।
Attack on Parmish Verma
ਪਰਮੀਸ਼ ਵਰਮਾ 'ਤੇ ਹਮਲਾ ਕਰਨ ਵਾਲੇ ਵਿਅਕਤੀ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾ ਕੇ ਹਮਲੇ ਦੀ ਗੱਲ ਨੂੰ ਕਬੂਲਿਆ ਹੈ। ਹਮਲਾ ਕਰਨ ਵਾਲਾ ਵਿਅਕਤੀ ਦਿਲਪ੍ਰੀਤ ਸਿੰਘ ਧਾਹਨ ਹੈ, ਜਿਸਨੇ ਫੇਸਬੁੱਕ 'ਤੇ ਪੋਸਟ ਪਾ ਕੇ ਹਮਲਾ ਕਰਨ ਦੀ ਜ਼ਿੰਮੇਵਾਰੀ ਲਈ ਹੈ ਤੇ ਸ਼ਰੇਆਮ ਧਮਕੀ ਵੀ ਦਿੱਤੀ ਹੈ ਨਾਲ ਹੀ ਲਿਖਿਆ ਕਿ...
Attack on Parmish Verma