ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਚਲਾਨ ਕੱਟੇ
Published : Apr 14, 2020, 11:32 am IST
Updated : Apr 14, 2020, 11:32 am IST
SHARE ARTICLE
file photo
file photo

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਰਾਜਬਚਨ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਪੁਲਿਸ ਚੌਕੀ ਦੋਦਾ

ਦੋਦਾ, 13 ਅਪ੍ਰੈਲ (ਅਸ਼ੋਕ ਯਾਦਵ): ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਰਾਜਬਚਨ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਪੁਲਿਸ ਚੌਕੀ ਦੋਦਾ ਦੇ ਇਚਾਰਜ ਜਗਦੀਪ ਸਿੰਘ ਦੀ ਹਾਜ਼ਰੀ 'ਚ ਪੁਲਿਸ ਮੁਲਾਜ਼ਮਾਂ ਨੇ ਸਟੇਟ ਬੈਂਕ ਆਫ਼ ਇੰਡੀਆ ਦੇ ਸਾਹਮਣੇ ਬਿਨਾਂ ਕੰਮ ਤੋਂ ਇਧਰ-ਉਧਰ ਜਾ ਰਹੇ ਵਾਹਨਾਂ ਦੇ ਚਲਾਨ ਕੱਟੇ। ਇਸ ਮੌਕੇ ਬਲਵਿੰਦਰ ਸਿੰਘ ਮੁਨਸੀ, ਜੀਤ ਸਿੰਘ, ਜਸਵੰਤ ਕੌਰ  ਆਦਿ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement