ਪੰਜਾਬ 'ਚ ਵੀ ਕਰਫ਼ੀਊ 3 ਮਈ ਤਕ ਵਧਿਆ
Published : Apr 14, 2020, 11:07 pm IST
Updated : Apr 14, 2020, 11:07 pm IST
SHARE ARTICLE
corona
corona

ਪੰਜਾਬ 'ਚ ਵੀ ਕਰਫ਼ੀਊ 3 ਮਈ ਤਕ ਵਧਿਆ



ਚੰਡੀਗੜ੍ਹ, 14 ਅਪ੍ਰੈਲ (ਗੁਰਉਪਦੇਸ਼ ਭੁੱਲਰ): ਪੰਜਾਬ ਸਰਕਾਰ ਨੇ ਵੀ ਰਾਜ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਾਲਾਬੰਦੀ ਵਧਾਉਣ ਦੇ ਐਲਾਨ ਤੋਂ ਬਾਅਦ 3 ਮਈ ਤਕ ਕਰਫ਼ੀਊ ਅਤੇ ਤਾਲਾਬੰਦੀ ਦੀਆਂ ਪਾਬੰਦੀਆਂ ਵਧਾ ਦਿਤੀਆਂ ਹਨ। ਜ਼ਿਕਰਯੋਗ ਹੈ ਕਿ ਇਹ ਪਹਿਲਾਂ 1 ਮਈ ਤਕ ਵਧਾਇਆ ਗਿਆ ਸੀ। ਅੱਜ ਦੇਸ਼ 'ਚ ਤਾਲਾਬਦੀ 'ਚ ਵਾਧੇ ਤੋਂ ਬਾਅਦ ਪੰਜਾਬ ਦੇ ਗ੍ਰਹਿ ਵਿਭਾਗ ਦੇ ਐਡੀਸ਼ਨਲ ਮੁੱਖ ਸਕੱਤਰ ਸਤੀਸ਼ ਚੰਦਰਾ ਵਲੋਂ ਜਾਰੀ ਪੱਤਰ ਰਾਹੀਂ ਕਰਫ਼ੀਊ ਦੀ ਮਿਆਦ 3 ਮਈ ਤਕ ਵਧਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਪੱਤਰ 'ਚ 14 ਅਪ੍ਰੈਲ ਤਕ ਜਾਰੀ ਕਰਫ਼ੀਊ ਪਾਸ ਵੀ 3 ਮਈ ਤਕ ਵਧਾਉਣ ਦੀ ਹਦਾਇਤ ਦਿਤੀ ਗਈ ਹੈ। ਇਹ ਵੀ ਕਿਹਾ ਗਿਆ ਹੈ ਕਿ ਕਰਫ਼ੀਊ ਤੇ ਲਾਕਡਾਊਨ ਦੇ ਵਿਸਥਾਰਤ ਵੇਰਵੇ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਜਾਰੀ ਹਦਾਇਤਾਂ ਦੇ ਆਧਾਰ 'ਤੇ ਜਾਰੀ ਕੀਤੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement