ਵਿਧਾਇਕ ਬਾਵਾ ਹੈਨਰੀ ਦੀ ਕੋਰੋਨਾ ਰੀਪੋਰਟ ਆਈ ਨੈਗੇਟਿਵ
Published : Apr 14, 2020, 11:45 am IST
Updated : Apr 14, 2020, 11:45 am IST
SHARE ARTICLE
File photo
File photo

ਜਲੰਧਰ ਦੇ  ਨਾਰਥ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਦੀ ਕੋਰੋਨਾ ਰੀਪੋਰਟ ਨੈਗੇਟਿਵ ਆਈ ਹੈ। ਕਾਂਗਰਸੀ ਨੇਤਾ ਦੀਪਕ ਸ਼ਰਮਾ

ਜਲੰਧਰ, 13 ਅਪ੍ਰੈਲ (ਵਰਿੰਦਰ ਸ਼ਰਮਾ/ਲਖਵਿੰਦਰ ਸਿੰਘ ਲੱਕੀ): ਜਲੰਧਰ ਦੇ  ਨਾਰਥ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਦੀ ਕੋਰੋਨਾ ਰੀਪੋਰਟ ਨੈਗੇਟਿਵ ਆਈ ਹੈ। ਕਾਂਗਰਸੀ ਨੇਤਾ ਦੀਪਕ ਸ਼ਰਮਾ ਦੀ ਕੋਰੋਨਾ ਰੀਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਬਾਵਾ ਹੈਨਰੀ ਸਮੇਤ ਪਰਵਾਰਕ ਮੈਂਬਰਾਂ ਦੇ ਕੋਰੋਨਾ ਟੈਸਟ ਹੋਏ ਸਨ। ਸਿਹਤ ਵਿਭਾਗ ਨੂੰ ਅੱਜ ਦੁਪਹਿਰੇ ਹੈਨਰੀ ਪਰਵਾਰ ਦੀ ਰੀਪੋਰਟ ਮਿਲ ਗਈ ਹੈ। ਵਿਧਾਇਕ ਬਾਵਾ ਹੈਨਰੀ ਸਮੇਤ 6 ਮੈਂਬਰਾਂ ਦੀ ਰੀਪੋਰਟ ਨੈਗੇਟਿਵ ਆਈ ਹੈ। ਇਸ ਵਿਧਾਇਕ ਦੀ ਕੋਰੋਨਾ ਰੀਪੋਰਟ ਨੈਗੇਟਿਵ ਆਉਣ ਕਰ ਕੇ ਇਲਾਕਾ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement