
ਅੱਜ ਸ਼ਹੀਦ ਬਾਬਾ ਜੀਵਨ ਸਿੰਘ ਭਾਈ ਜੈਤਾ ਜੀ ਮਿਸ਼ਨ ਵਲੋਂ ਖ਼ਾਲਸਾ ਸਾਜਨਾ ਦਿਵਸ ਮਨਾਇਆ ਗਿਆ। ਭਾਈ ਰਾਜਵਿੰਦਰ ਸਿੰਘ ਵਲੋਂ ਕੀਰਤਨ ਕੀਤਾ ਗਿਆ।
ਐਸ.ਏ.ਐਸ. ਨਗਰ (ਸੁਖਦੀਪ ਸਿੰਘ ਸੋਈਂ): ਅੱਜ ਸ਼ਹੀਦ ਬਾਬਾ ਜੀਵਨ ਸਿੰਘ ਭਾਈ ਜੈਤਾ ਜੀ ਮਿਸ਼ਨ ਵਲੋਂ ਖ਼ਾਲਸਾ ਸਾਜਨਾ ਦਿਵਸ ਮਨਾਇਆ ਗਿਆ। ਭਾਈ ਰਾਜਵਿੰਦਰ ਸਿੰਘ ਵਲੋਂ ਕੀਰਤਨ ਕੀਤਾ ਗਿਆ।
File photo
ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਲੰਗਰ ਪੁਲਿਸ ਨਾਕਿਆਂ 'ਤੇ ਵੀ ਵਰਤਾਇਆ ਗਿਆ। ਉਪਰੰਤ ਕਮੇਟੀ ਵਲੋਂ ਪੰਜ ਸਫ਼ਾਈ ਕਰਮਚਾਰੀ ਬੀਬੀਆਂ ਨੂੰ ਸਿਰੋਪਾਉ ਦੇ ਕੇ ਸਨਮਾਨ ਕੀਤਾ ਗਿਆ।