ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾ ਭਾਜਪਾ ਆਗੂ ਨੇ ‘ਆਪ’ ਦਾ ਫੜਿਆ ਪੱਲਾ
ਜਲੰਧਰ : ਜਲੰਧਰ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਮੋਹਿੰਦਰ ਭਗਤ ਨੇ ਬੀਜੇਪੀ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਮੋਹਿੰਦਰ ਭਗਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਪਾਰਟੀ 'ਚ ਸ਼ਾਮਲ ਕਰਵਾਇਆ ਹੈ।
By : FATEH SINGH
ਜਲੰਧਰ : ਜਲੰਧਰ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਮੋਹਿੰਦਰ ਭਗਤ ਨੇ ਬੀਜੇਪੀ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਮੋਹਿੰਦਰ ਭਗਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਪਾਰਟੀ 'ਚ ਸ਼ਾਮਲ ਕਰਵਾਇਆ ਹੈ।
Tags: jalandhar, aam admi party, mohinder bhagat, bjp, punjab news, aap join
ਸਪੋਕਸਮੈਨ ਸਮਾਚਾਰ ਸੇਵਾ
ਸਰਕਾਰੀ ਬੱਸ ਪੀਆਰਟੀਸੀ ਵਿੱਚੋਂ ਭਾਰੀ ਮਾਤਰਾ 'ਚ ਚੂਰਾ ਪੋਸਤ ਕੀਤਾ ਬਰਾਮਦ
ਹਾਈ ਕੋਰਟ ਨੇ ਪੰਜਾਬ ਵਿੱਚ ਹਾਈਬ੍ਰਿਡ ਝੋਨੇ ਦੇ ਬੀਜਾਂ 'ਤੇ ਲੱਗੀ ਪਾਬੰਦੀ ਹਟਾਈ
ਬੰਦੀ ਸਿੰਘਾਂ ਦੀ ਰਿਹਾਈ ਵਿਚ ਮੇਰਾ ਪਰਿਵਾਰ ਅੜਿੱਕਾ ਨਹੀਂ ਡਾਹੇਗਾ : ਰਵਨੀਤ ਸਿੰਘ ਬਿੱਟੂ
ਗੁਰਦਾਸਪੁਰ: ਪਰਿਵਾਰ ਦੇ ਇਕਲੌਤੇ ਪੁੱਤ ਦੀ ਕੁਵੈਤ 'ਚ ਹੋਈ ਮੌਤ
ਸਤਪ੍ਰੀਤ ਸੱਤਾ ਖ਼ਿਲਾਫ਼ ਇੰਟਰਪੋਲ ਨੇ ਬਲੂ ਕਾਰਨਰ ਨੋਟਿਸ ਕੀਤਾ ਜਾਰੀ