Thathi Bhai Accident News: ਡਿਊਟੀ 'ਤੇ ਜਾ ਰਹੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ਵਿਚ ਹੋਈ ਮੌਤ

By : GAGANDEEP

Published : Apr 14, 2024, 2:00 pm IST
Updated : Apr 14, 2024, 2:21 pm IST
SHARE ARTICLE
A policeman on his way to duty died in a road Thathi Bhai Accident News
A policeman on his way to duty died in a road Thathi Bhai Accident News

Thathi Bhai Accident News: ਕਾਰ ਦੇ ਟਾਹਲੀ ਨਾਲ ਟਕਰਾਉਣ ਕਾਰਨ ਵਾਪਰਿਆ ਹਾਦਸਾ

A policeman on his way to duty died in Thathi Bhai Accident News: ਥਾਣਾ ਸਮਾਲਸਰ ਹੇਠਲੇ ਪਿੰਡ ਠੱਠੀ ਭਾਈ ਵਿਖੇ ਭਿਆਨਕ ਹਾਦਸਾ ਵਾਪਰ ਗਿਆ। ਇਥੇ ਅੱਜ ਡਿਊਟੀ ਉਤੇ ਜਾਣ ਲਈ ਆਪਣੇ ਘਰੋਂ ਵਰਨਾ ਕਾਰ 'ਤੇ ਜਾ ਰਹੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।

ਇਹ ਵੀ ਪੜ੍ਹੋ: Balachaur Accident News: ਮਾਤਾ ਨੈਣਾ ਦੇਵੀ ਤੋਂ ਮੱਥਾ ਟੇਕ ਵਾਪਸ ਆ ਰਹੇ ਮਾਂ-ਪੁੱਤ ਦੀ ਹੋਈ ਮੌਤ

ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਦੀ ਕਾਰ ਟਾਹਲੀ ਨਾਲ ਟਕਰਾ ਗਈ। ਹਾਦਸੇ ਵਿਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸੀਨੀਅਰ ਕਾਂਸਟੇਬਲ ਬੂਟਾ ਸਿੰਘ ਪੁੱਤਰ ਰੇਸ਼ਮ ਸਿੰਘ ਉਰਫ ਦੀਪਾ ਮਠਾੜੂ ਵਾਸੀ ਠੱਠੀ ਭਾਈ ਵਜੋਂ ਹੋਈ ਹੈ। ਇਸ ਦਰਦਨਾਕ ਹਾਦਸੇ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। 

ਇਹ ਵੀ ਪੜ੍ਹੋ: Ludhiana News: ਲੁਧਿਆਣਾ ’ਚ ਗੁਰਦੁਆਰਾ ਸਾਹਿਬ ’ਚ ਬੇਅਦਬੀ ਦਾ ਦੋਸ਼ੀ ਫੜਿਆ 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A policeman on his way to duty died in Thathi Bhai Accident News, stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement