ਖ਼ਬਰਾਂ |

ਤਾਜ਼ਾ |

Punjab Holiday News: ਪੰਜਾਬ ‘ਚ 17 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਵਿੱਦਿਅਕ ਤੇ ਹੋਰ ਅਦਾਰੇ 

By : BALJINDERK

Published : Apr 14, 2024, 6:20 pm IST
Updated : Apr 14, 2024, 6:26 pm IST
SHARE ARTICLE
Punjab Holiday
Punjab Holiday

Punjab Holiday News: 17 ਅਪ੍ਰੈਲ ਹੈ ਰਾਮ ਨੌਮੀ ਦਾ ਤਿਉਹਾਰ, 21 ਅਪ੍ਰੈਲ ਐਤਵਾਰ ਨੂੰ ਮਹਾਵੀਰ ਜੈਅੰਤੀ 

Punjab Holiday News: ਪੰਜਾਬ ਵਿੱਚ ਬੁੱਧਵਾਰ 17 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿੱਦਿਅਕ ਅਤੇ ਹੋਰ ਅਦਾਰਿਆਂ ਵਿਚ ਛੁੱਟੀ ਰਹੇਗੀ। ਦਰਅਸਲ, ਰਾਮ ਨੌਮੀ ਦਾ ਤਿਉਹਾਰ 17 ਅਪ੍ਰੈਲ ਨੂੰ ਹੈ ਅਤੇ ਸਰਕਾਰ ਦੁਆਰਾ ਜਾਰੀ 2024 ਦੇ ਕੈਲੰਡਰ ਦੇ ਅਨੁਸਾਰ, ਇਸ ਦਿਨ ਛੁੱਟੀ ਹੋਵੇਗੀ। ਇਸ ਤੋਂ ਇਲਾਵਾ ਸਰਕਾਰੀ ਕੈਲੰਡਰ ਅਨੁਸਾਰ 21 ਅਪ੍ਰੈਲ ਨੂੰ ਮਹਾਵੀਰ ਜੈਅੰਤੀ ਕਾਰਨ ਸਰਕਾਰੀ ਛੁੱਟੀ ਹੁੰਦੀ ਹੈ ਪਰ ਇਹ ਛੁੱਟੀ ਐਤਵਾਰ ਨੂੰ ਪੈ ਰਹੀ ਹੈ।

(For more news apart from Announcement of public holiday on April 17 in Punjab News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM
Advertisement