
Amritsar News : ਉਨ੍ਹਾਂ ਨੇ ਦਰਬਾਰ ਸਾਹਿਬ ਮੱਥੇ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
Amritsar News in Punjabi : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅ੍ਰੰਮਿਤਸਰ ਵਿਖੇ ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ, ਅਨੰਨਿਆ ਪਾਂਡੇ ਨਤਮਸਤਕ ਹੋਏ।ਉਨ੍ਹਾਂ ਨੇ ਦਰਬਾਰ ਸਾਹਿਬ ਮੱਥੇ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
1
ਜ਼ਿਕਰ ਯੋਗ ਹੈ ਕਿ ਅਕਸ਼ੇ ਕੁਮਾਰ ਅਤੇ ਉਨ੍ਹਾਂ ਦੇ ਹੋਰ ਅਦਾਕਾਰ ਸਾਥੀ ਆਪਣੀ ਨਵੀਂ ਆ ਰਹੀ ਫ਼ਿਲਮ ਕੇਸਰੀ 2 ਦੇ ਸੰਬੰਧ ਵਿਚ ਅੰਮ੍ਰਿਤਸਰ ਪੁੱਜੇ ਹੋਏ ਹਨ। ਜਾਣਕਾਰੀ ਅਨੁਸਾਰ ਦਰਸ਼ਨ ਕਰਨ ਉਪਰੰਤ ਬਾਅਦ ਦੁਪਹਿਰ ਅਕਸ਼ੇ ਕੁਮਾਰ ਜਲ੍ਹਿਆਂਵਾਲਾ ਬਾਗ ਵਿਖੇ ਪੱਤਰਕਾਰਾਂ ਨਾਲ ਆਪਣੀ ਨਵੀਂ ਫ਼ਿਲਮ ਸੰਬੰਧੀ ਗੱਲਬਾਤ ਵੀ ਕਰਨਗੇ।
(For more news apart from Bollywood actors Akshay Kumar, Ananya Panday pay obeisance Sachkhand Sri Harmandir Sahib News in Punjabi, stay tuned to Rozana Spokesman)