ਮੈਡੀਕਲ ਸਕਰੀਨਿੰਗ ਕੈਂਪ 'ਚ 740 ਪ੍ਰਵਾਸੀ ਮਜ਼ਦੂਰਾਂ ਦੀ ਮੈਡੀਕਲ ਸਕਰੀਨਿੰਗ
Published : May 14, 2020, 10:47 am IST
Updated : May 14, 2020, 10:47 am IST
SHARE ARTICLE
ਮਿਊਂਸਪਲ ਪਾਰਕ ਖਰੜ ਵਿਚ ਪ੍ਰਵਾਸੀ ਮਜ਼ਦੂਰਾਂ ਦੀ ਮੈਡੀਕਲ ਸਕਰੀਨਿੰਗ ਕਰਦੀ ਹੋਈ ਸਿਵਲ ਹਸਪਤਾਲ ਖਰੜ ਦੇ ਡਾ. ਸੁਮਿੱਤ ਸ਼ਰਮਾ, ਡਾ. ਸਤਿੰਦਰ ਕੌਰ  ਦੀ ਟੀਮ।
ਮਿਊਂਸਪਲ ਪਾਰਕ ਖਰੜ ਵਿਚ ਪ੍ਰਵਾਸੀ ਮਜ਼ਦੂਰਾਂ ਦੀ ਮੈਡੀਕਲ ਸਕਰੀਨਿੰਗ ਕਰਦੀ ਹੋਈ ਸਿਵਲ ਹਸਪਤਾਲ ਖਰੜ ਦੇ ਡਾ. ਸੁਮਿੱਤ ਸ਼ਰਮਾ, ਡਾ. ਸਤਿੰਦਰ ਕੌਰ ਦੀ ਟੀਮ।

ਮੈਡੀਕਲ ਸਕਰੀਨਿੰਗ ਕੈਂਪ 'ਚ 740 ਪ੍ਰਵਾਸੀ ਮਜ਼ਦੂਰਾਂ ਦੀ ਮੈਡੀਕਲ ਸਕਰੀਨਿੰਗ

ਖਰੜ, 13 ਮਈ (ਪੰਕਜ ਚੱਢਾ): ਖਰੜ ਪ੍ਰਸ਼ਾਸ਼ਨ ਵਲੋਂ ਪ੍ਰਵਾਸੀ ਮਜ਼ਦੂਰਾਂ ਦੀ ਮੈਡੀਕਲ ਸਕਰੀਨਿੰਗ ਲਈ ਮਿਊਂਸਪਲ ਪਾਰਕ ਖਰੜ ਵਿਖੇ ਲਗਾਇਆ ਜਾ ਰਿਹਾ ਕੈਂਪ ਅੱਜ ਵੀ ਜਾਰੀ ਰਿਹਾ।

ਕੈਂਪ ਇੰਚਾਰਜ਼ ਸਿਖਲਾਈ ਅਧੀਨ ਤਹਿਸੀਲਦਾਰ ਦਿਵਿਆ ਸਿੰਗਲਾ ਨੇ ਦਸਿਆ ਕਿ ਸਿਵਲ ਹਸਪਤਾਲ ਖਰੜ ਦੇ ਡਾ. ਸੁਮਿੱਤ ਸ਼ਰਮਾ, ਡਾ. ਸਤਿੰਦਰ ਕੌਰ, ਦੀ ਅਗਵਾਈ ਟੀਮ ਵਲੋਂ 740  ਪ੍ਰਵਾਸੀ ਮਜ਼ਦੂਰਾਂ ਦਾ ਚੈਕਅੱਪ ਕੀਤਾ ਗਿਆ। ਜਿਨ੍ਹਾਂ ਦਾ ਮੈਡੀਕਲ ਚੈਕਅੱਪ ਹੋਇਆ ਹੈ ਉਹ ਸਾਰੇ ਪਹਿਲਾਂ ਆਨ ਲਾਈਨ ਅਪਲਾਈ ਕੀਤਾ ਹੈ, ਉਹ ਸਲਿੱਪ ਆਨ ਲਾਈਨ ਲੋਡ ਕਰਵਾਉਣਗੇ ਤੇ ਫਿਰ ਉਨ੍ਹਾਂ ਨੂੰ ਜਾਣ ਸਬੰਧੀ ਸੂਚਨਾ ਮਿਲੇਗੀ।

ਇਸ ਮੌਕੇ ਹਰਵਿੰਦਰ ਸਿੰਘ ਪੋਹਲੀ, ਪਰਮਜੀਤ ਸਿੰਘ, ਗੁਰਚਰਨ ਸਿੰਘ, ਹਰਜੀਤ ਸਿੰਘ, ਰਾਜਬੀਰ ਸਿੰਘ, ਸੰਤੋਖ ਸਿੰਘ, ਦਲਜੀਤ ਸਿੰਘ, ਲੀਸ਼ਾ, ਮਨਦੀਪ ਕੌਰ,  ਲਾਇਨਜ਼ ਕਲੱਬ ਖਰੜ ਸਿਟੀ ਦੇ ਗੁਰਮੁੱਖ ਸਿੰਘ ਮਾਨ, ਸੁਭਾਸ ਅਗਰਵਾਲ ਸਮੇਤ ਪੁਲਿਸ ਕਰਮਚਾਰੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement