Dera Bassi 'ਚ ਝੁੱਗੀਆਂ ਨੂੰ ਲੱਗੀ ਭਿਆਨਕ, ਇਕ ਬੱਚੀ ਦੀ ਗਈ ਜਾਨ
Published : May 14, 2022, 6:46 pm IST
Updated : May 14, 2022, 7:04 pm IST
SHARE ARTICLE
Terrible to slums in Dera Bassi
Terrible to slums in Dera Bassi

ਬੁਰੀ ਤਰ੍ਹਾਂ ਝੁਲਸਿਆਂ ਇਕ ਬੱਚਾ

 

ਡੇਰਾਬੱਸੀ (ਸਪੋਕਸਮੈਨ ਸਮਾਚਾਰ) ਡੇਰਾਬਸੀ ਦੇ ਪਿੰਡ ਸੁੰਡਰਾਂ ਵਿਖੇ ਨਦੀ ਕਿਨਾਰੇ ਬਣੀਆਂ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅਚਾਨਕ ਅੱਗ ਲੱਗ ਗਈ। ਇਸ ਦਰਦਨਾਕ ਘਟਨਾ ਵਿਚ ਇਕ ਬੱਚੀ ਦੀ ਮੌਤ ਹੋ ਗਈ ਜਦਕਿ ਕਈ ਲੋਕ ਬੁਰੀ ਤਰ੍ਹਾਂ ਝੁਲਸ ਗਏ।

 

Terrible to slums in Dera BassiTerrible to slums in Dera Bassi

ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਅਤੇ ਪਿੰਡ ਵਾਸੀਆਂ ਨੇ ਅੱਗ 'ਤੇ ਭਾਰੀ ਮੁਸ਼ੱਕਤ ਨਾਲ ਕਾਬੂ ਪਾਇਆ ਪਰ ਉਦੋਂ ਤੱਕ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਸਨ। ਮਿਲੀ ਜਾਣਕਾਰੀ ਮੁਤਾਬਕ ਸੁੰਡਰਾ ਪਿੰਡ ਵਿਖੇ ਪੰਦਰਾਂ ਵੀਹ ਸਾਲਾਂ ਤੋਂ ਕਰੀਬ 40-50 ਝੁੱਗੀਆਂ ਵਿੱਚ ਕਰੀਬ ਡੇਢ ਸੌ ਦੇ ਕਰੀਬ ਪਰਿਵਾਰ ਰਹਿੰਦੇ ਹਨ।

Terrible to slums in Dera BassiTerrible to slums in Dera Bassi

ਇਹ ਲੋਕ ਮਿਹਨਤ ਮਜ਼ਦੂਰੀ ਕਰਦੇ ਹਨ । ਜਾਣਕਾਰੀ ਅਨੁਸਾਰ ਕਣਕ ਦੇ ਖੇਤਾਂ ਵਿਚ ਲੱਗੀ ਅੱਗ ਨੇ ਹਵਾ ਤੇਜ਼ ਹੋਣ ਕਾਰਨ ਝੁੱਗੀ ਝੌਂਪੜੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ । ਅੱਗ ਬੁਝਾਉਣ ਲਈ ਡੇਰਾਬਸੀ ਅਤੇ ਪੰਚਕੂਲਾ ਰਾਮਗੜ੍ਹ ਤੋਂ ਕਰੀਬ ਅੱਧੀ ਦਰਜਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ । ਅੱਗ ਬੁਝਾਉਣ ਲਈ ਭਾਰੀ ਮੁਸ਼ੱਕਤ ਕਰਨੀ ਪੈ ਰਹੀ ਹੈ । 

Terrible to slums in Dera BassiTerrible to slums in Dera Bassi

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement