PSEB Result: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਕਲਾਸ ਦਾ ਨਤੀਜਾ
Published : May 14, 2025, 3:11 pm IST
Updated : May 14, 2025, 3:21 pm IST
SHARE ARTICLE
PSEB Result: Punjab School Education Board announces the result of the 12th class annual examination
PSEB Result: Punjab School Education Board announces the result of the 12th class annual examination

12ਵੀਂ ਜਮਾਤ ਦੇ ਨਤੀਜਿਆਂ 'ਚ ਕੁੜੀਆਂ ਨੇ ਮਾਰੀ ਬਾਜ਼ੀ

ਐੱਸ. ਏ. ਐੱਸ. ਨਗਰ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਅਕਾਦਮਿਕ ਸਾਲ 2024-25 ਦੀ ਮਾਰਚ-2025 ਦੀ ਰੈਗੂਲਰ ਅਤੇ ਓਪਨ ਸਕੂਲ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਬੋਰਡ ਦੇ ਵਾਈਸ ਚੇਅਰਮੈਨ ਵਲੋਂ ਅੱਜ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਦੇ ਮੀਟਿੰਗ ਰੂਮ ਵਿਖੇ ਐਲਾਨ ਦਿੱਤਾ ਗਿਆ।

12ਵੀਂ ਦੇ ਨਤੀਜਿਆਂ 'ਚ ਕੁੜੀਆਂ ਨੇ ਬਾਜ਼ੀ ਮਾਰੀ ਹੈ।ਪਹਿਲੇ, ਦੂਜੇ ਤੇ ਤੀਸਰੇ ਸਥਾਨ 'ਤੇ ਕੁੜੀਆਂ  ਆਈਆ ਹਨ। ਬੋਰਡ ਵਿੱਚ 94.2 ਫੀਸਦੀ ਕੁੜੀਆਂ ਪਾਸ ਹੋਈਆਂ ਹਨ ਅਤੇ ਮੁੰਡੇ 88.08 ਫੀਸਦੀ ਪਾਸ ਹੋਏ ਹਨ। ਕੁਲ 91 ਫੀਸਦ ਵਿਦਿਆਰਥੀ ਪਾਸ ਹੋਏ ਹਨ।

ਨਤੀਜੇ ਕਿੱਥੇ ਜਾਰੀ ਕੀਤੇ ਜਾਣਗੇ?
ਪੰਜਾਬ ਬੋਰਡ ਦੇ 12ਵੀਂ ਦੇ ਨਤੀਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਰੀ ਕੀਤੇ ਜਾਣਗੇ ਅਤੇ ਵਿਦਿਆਰਥੀ ਇੱਥੋਂ ਆਪਣੀਆਂ ਮਾਰਕਸ਼ੀਟਾਂ ਵੀ ਡਾਊਨਲੋਡ ਕਰ ਸਕਦੇ ਹਨ। ਹਾਲਾਂਕਿ, ਵਿਦਿਆਰਥੀਆਂ ਨੂੰ ਅਸਲ ਮਾਰਕ ਸ਼ੀਟ ਲਈ ਆਪਣੇ ਸਕੂਲ ਜਾਣਾ ਪਵੇਗਾ।

ਤੁਸੀਂ ਨਤੀਜੇ ਕਿਵੇਂ ਦੇਖ ਸਕਦੇ ਹੋ?
ਸਭ ਤੋਂ ਪਹਿਲਾਂ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਓ।
ਇਸ ਤੋਂ ਬਾਅਦ ਹੋਮਪੇਜ 'ਤੇ 'ਨਤੀਜਾ' ਭਾਗ 'ਤੇ ਕਲਿੱਕ ਕਰੋ।
ਇਸ ਤੋਂ ਬਾਅਦ 12ਵੀਂ ਜਮਾਤ ਦੇ ਨਤੀਜੇ ਦਾ ਲਿੰਕ ਚੁਣੋ
ਹੁਣ ਆਪਣਾ ਰੋਲ ਨੰਬਰ, ਜਨਮ ਮਿਤੀ ਅਤੇ ਹੋਰ ਲੋੜੀਂਦੀ ਜਾਣਕਾਰੀ ਦਰਜ ਕਰੋ।
ਸਬਮਿਟ ਬਟਨ 'ਤੇ ਕਲਿੱਕ ਕਰੋ ਅਤੇ ਤੁਹਾਡਾ ਨਤੀਜਾ ਸਕ੍ਰੀਨ 'ਤੇ ਦਿਖਾਈ ਦੇਵੇਗਾ।

(For more news apart from 'PSEB Class 12th Board Result 2025' , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement