ਲੁਧਿਆਣਾ ਦੀਆਂ ਤਿੰਨ ਫੈਕਟਰੀਆਂ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
Published : Jun 14, 2019, 9:29 am IST
Updated : Jun 14, 2019, 9:29 am IST
SHARE ARTICLE
ludhiana 3 factories fire
ludhiana 3 factories fire

ਲੁਧਿਆਣਾ ਦੇ ਸ਼ਹਿਰ ਨੂਰਾ ਵਾਲਾ ਰੋਡ 'ਤੇ ਸਥਿਤ ਕੱਪੜੇ ਦੀਆਂ 3 ਫੈਕਟਰੀਆਂ 'ਚ ਸ਼ੁੱਕਰਵਾਰ ਸਵੇਰੇ ਭਿਆਨਕ ਅੱਗ ਲੱਗ ਗਈ।

ਲੁਧਿਆਣਾ : ਲੁਧਿਆਣਾ ਦੇ ਸ਼ਹਿਰ ਨੂਰਾ ਵਾਲਾ ਰੋਡ 'ਤੇ ਸਥਿਤ ਕੱਪੜੇ ਦੀਆਂ 3 ਫੈਕਟਰੀਆਂ 'ਚ ਸ਼ੁੱਕਰਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਵਿਭਾਗ ਦੀਆਂ 40 ਤੋਂ 50 ਦੇ ਕਰੀਬ ਗੱਡੀਆਂ ਪੁੱਜ ਚੁੱਕੀਆਂ ਹਨ।

ludhiana 3 factories fireludhiana 3 factories fire

ਦੱਸ ਦਈਏ ਕਿ ਨੂਰਵਾਲਾ ਰੋਡ 'ਤੇ ਪਹਿਲਾਂ ਕੱਪੜੇ ਦੀਆਂ 2 ਫੈਕਟਰੀਆਂ ਨੂੰ ਅੱਗ ਲੱਗੀ, ਜੋ ਕਿ ਤੀਜੀ ਫੈਕਟਰੀ ਤੱਕ ਵੀ ਪੁੱਜ ਗਈ। ਅੱਗ ਲੱਗਣ ਕਾਰਨ ਫੈਕਟਰੀਆਂ 'ਚੋਂ ਅੱਗ ਦੇ ਭਾਂਬੜ ਨਿਕਲ ਰਹੇ ਹਨ ਅਤੇ ਅੰਦਰ ਪਿਆ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਚੁੱਕਾ ਹੈ।

ludhiana 3 factories fireludhiana 3 factories fire

ਫਿਲਹਾਲ ਅੱਗ 'ਤੇ ਕਾਬੂ ਪਾਉਣ ਲਈ ਖੰਨਾ, ਸਮਰਾਲਾ, ਜਗਰਾਓਂ, ਨਵਾਂਸ਼ਹਿਰ, ਫਗਵਾੜਾ ਅਤੇ ਮੁੱਲਾਂਪੁਰ ਤੋਂ ਪਾਣੀ ਦੀਆਂ ਗੱਡੀਆਂ ਮੰਗਵਾਈਆਂ ਜਾ ਰਹੀਆਂ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement