ਨਾਨਕਸਰ ਗੁਰਦੁਆਰੇ ਦੇ ਸੇਵਾਦਾਰ ਮਨਜੀਤ ਸਿੰਘ ‘ਤੇ ਲੱਗਿਆ ਨਾਬਾਲਗ ਕੁੜੀਆਂ ਨਾਲ ਛੇੜ-ਛਾੜ ਦਾ ਦੋਸ਼
Published : Jun 14, 2019, 3:34 pm IST
Updated : Jun 14, 2019, 3:34 pm IST
SHARE ARTICLE
Nanaksar Gurdwara
Nanaksar Gurdwara

ਬੀਤੇ ਦਿਨ ਮੋਗਾ ਦੇ ਤਿੰਨ ਨਾਬਾਲਗ ਕੁੜੀਆਂ ਨਾਲ ਗੁਰਦੁਆਰਾ ਨਾਨਕਸਰ ਠਾਠ ਦੇ ਸੇਵਾਦਰ ਮਨਜੀਤ ਸਿੰਗ ਵੱਲੋਂ ਬਲਾਤਕਾਰ...

ਮੋਗਾ: ਬੀਤੇ ਦਿਨ ਮੋਗਾ ਦੇ ਤਿੰਨ ਨਾਬਾਲਗ ਕੁੜੀਆਂ ਨਾਲ ਗੁਰਦੁਆਰਾ ਨਾਨਕਸਰ ਠਾਠ ਦੇ ਸੇਵਾਦਰ ਮਨਜੀਤ ਸਿੰਗ ਵੱਲੋਂ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੀ ਸ਼ਿਕਾਇਤ ‘ਤੇ ਮੋਗਾ ਪੁਲਿਸ ਨੂੰ ਦਿੱਤੀ ਗਈ ਅਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਬਾਬਾ ਮਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਿਕ ਇਹ ਘਟਨਾ 3 ਦਿਨ ਪਹਿਲਾਂ ਦੀ ਹੈ। ਪੁਲਿਸ ਨੇ ਕੁੜੀਆਂ ਦੇ ਮਾਪਿਆਂ ਦੇ ਬਿਆਨਾਂ ‘ਤੇ ਬਾਬਾ ਮਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਕੋਰਟ ਵਿਚ ਪੇਸ਼ ਕੀਤਾ ਗਿਆ।

Rape Case Rape Case

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਿਟੀ ਪਰਮਜੀਤ ਸਿੰਘ ਨੇ ਦੱਸਿਆ ਕਿ ਮੋਗਾ ਦੀਆਂ ਤਿੰਨ ਕੁੜੀਆਂ ਜਿਨ੍ਹਾਂ ਦੀ ਉਮਰ 9 ਸਾਲ ਤੋਂ 12 ਸਾਲ ਦੀ ਦੱਸੀ ਜਾਂਦੀ ਹੈ। ਉਹ ਗੁਰਦੁਆਰਾ ਨਾਨਕਸਰ ਠਾਠ ਵਿਚ ਮੱਥਾ ਟੇਕਣ ਗਈਆਂ ਸਨ ਅਤੇ ਰਾਤ ਨੂੰ ਬਾਬਾ ਮਨਜੀਤ ਸਿੰਘ ਦੇ ਸੰਪਰਕ ਵਿਚ ਆ ਗੀਆਂ ਅਤੇ ਉਹ ਉਨ੍ਹਾਂ ਨੂੰ ਅਪਣੇ ਕਮਰੇ ਵਿਚ ਲੈ ਗਿਆ।

Rape CaseRape Case

ਰਾਤ ਨੂੰ ਉਨ੍ਹਾਂ ਨਾਲ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਬਾਬੇ ਵੱਲੋਂ ਉਨ੍ਹਾਂ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਤੇ ਕੁੜੀਆਂ ਉੱਥੋਂ ਭੱਜ ਗਈਆਂ ਅਤੇ ਘਰ ਆ ਕੇ ਸਾਰੀ ਘਟਨਾ ਦੇ ਬਾਰੇ ਦੱਸਿਆ। ਕੁੜੀਆਂ ਦੇ ਮਾਪਿਆਂ ਦੇ ਬਿਆਨਾਂ ਦੇ ਆਧਰ ਉਤੇ ਮਾਮਲਾ ਦਰਜ ਕਰਕੇ ਬਾਬੇ ਨੂੰ ਗ੍ਰਿਫ਼ਤਾਰ ਕੀਤਾ ਹੈ। ਬਾਬਾ ਮਨਜੀਤ ਸਿੰਘ ਨਾਨਕਸਰ ਗੁਰਦੁਆਰੇ ਵਿਚ ਰਹਿੰਦਾ ਸੀ। ਅਤੇ ਗੁਰਦੁਆਰੇ ਵਿਚ ਸੇਵਾਦਾਰ ਹੈ। ਅਤੇ ਉਥੇ ਰਹਿਣ ਲਈ ਉਸ ਨੂੰ ਕਮਰਾ ਮਿਲਿਆ ਹੋਇਆ ਹੈ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement