ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ‘ਤੇ ਕੈਪਟਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ
Published : Jun 14, 2020, 5:00 pm IST
Updated : Jun 14, 2020, 5:00 pm IST
SHARE ARTICLE
file photo
file photo

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ...

ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ 'ਤੇ ਦੁੱਖ ਜ਼ਾਹਰ ਕੀਤਾ ਹੈ। ਟਵਿੱਟਰ 'ਤੇ ਸੁਸ਼ਾਂਤ ਸਿੰਘ ਰਾਜਪੂਤ ਦੀ ਤਸਵੀਰ' ਤੇ ਅਪਲੋਡ ਕਰਦਿਆਂ ਕੈਪਟਨ ਨੇ ਕਿਹਾ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਅਚਾਨਕ ਹੋਈ ਮੌਤ ਬਾਰੇ ਸੁਣਕੇ ਉਹ ਬਹੁਤ ਦੁਖ ਹੋਇਆ।

Amrinder singhAmrinder singh

ਸੁਸ਼ਾਂਤ ਸਿੰਘ ਰਾਜਪੂਤ ਇੱਕ ਚੰਗਾ ਅਭਿਨੇਤਾ ਸੀ ਜਿਸਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਦੁੱਖ ਦੀ ਘੜੀ ਵਿਚ ਉਹਨਾਂ ਦੇ ਪਰਿਵਾਰ ਅਤੇ ਦੋਸਤਾਂ ਨੂੰ ਹਿੰਮਤ ਦੇਣ ਦੀ ਪ੍ਰਾਰਥਨਾ ਕੀਤੀ।

Sushant Singh RajputSushant Singh Rajput

ਜ਼ਿਕਰਯੋਗ ਹੈ ਕਿ ਮਸ਼ਹੂਰ ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਨੇ ਅੱਜ ਮੁੰਬਈ ਸਥਿਤ ਆਪਣੇ ਘਰ 'ਚ ਆਤਮ ਹੱਤਿਆ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਖ਼ਬਰ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ ਆਪਣੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।

Sushant Singh RajputSushant Singh Rajput

ਅਜੇ ਤੱਕ ਉਸ ਦੇ ਇਸ ਫੈਸਲੇ ਬਾਰੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਕਿ ਉਸਨੇ ਅਜਿਹਾ ਕਦਮ ਕਿਉਂ ਉਠਾਇਆ। ਦੱਸ ਦੇਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਫਿਲਮ ਇੰਡਸਟਰੀ ਦਾ ਮਸ਼ਹੂਰ ਅਦਾਕਾਰਾ ਸੀ।

Sushant Singh RajputSushant Singh Rajput

ਉਸਨੇ ਪਹਿਲਾਂ 'ਕਿਸ ਦੇਸ਼ ਮੈਂ ਹੈ ਮੇਰਾ ਦਿਲ' ਨਾਂ ਦੇ ਸੀਰੀਅਲ 'ਚ ਕੰਮ ਕੀਤਾ ਪਰ ਏਕਤਾ ਕਪੂਰ ਦੇ ਸੀਰੀਅਲ' ਪਵਿਤਰ ਰਿਸ਼ਤਾ 'ਤੋਂ ਉਨ੍ਹਾਂ ਨੂੰ ਪਛਾਣ ਮਿਲੀ। ਇਸ ਤੋਂ ਬਾਅਦ ਉਸਨੇ ਫਿਲਮਾਂ ਦਾ ਸਫਰ ਸ਼ੁਰੂ ਕੀਤਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement