 
          	ਬੀਐਸਐਫ਼ ਵਲੋਂ ਇਲਾਕੇ ਦੀ ਕੀਤੀ ਜਾ ਰਹੀ ਜਾਂਚ
Taran Taran News: ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐਸ. ਐਫ਼. ਦੀ ਸਰਹੱਦੀ ਚੌਂਕੀ ਧਰਮਾ ਦੇ ਏਰੀਏ ਅੰਦਰੋਂ 103 ਬਟਾਲੀਅਨ ਬੀ.ਐਸ.ਐਫ਼. ਜਵਾਨਾਂ ਵਲੋਂ ਸਰਹੱਦੀ ਪਿੰਡ ਡੱਲ ਦੇ ਕਿਸਾਨ ਦੀ ਜ਼ਮੀਨ ਵਿਚੋਂ ਇਕ ਪੀਲੇ ਰੰਗ ਦਾ ਪੈਕਟ ਬਰਾਮਦ ਕੀਤਾ ਗਿਆ।
ਇਨ੍ਹਾਂ ਪੈਕਟਾਂ ਵਿਚ 1 ਪਿਸਤੌਲ ਤੇ 2 ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਬੀਐਸਐਫ਼ ਵਲੋਂ ਇਲਾਕੇ ਦੀ ਜਾਂਚ ਕੀਤੀ ਜਾ ਰਹੀ ਹੈ।
 
                     
                
 
	                     
	                     
	                     
	                     
     
     
                     
                     
                     
                     
                    