Big Breaking : ਕਮਲ ਕੌਰ 'ਭਾਬੀ' ਕਤਲਕਾਂਡ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ 'ਤੇ ਵੱਡਾ ਐਕਸ਼ਨ, LOC ਜਾਰੀ

By : BALJINDERK

Published : Jun 14, 2025, 5:24 pm IST
Updated : Jun 14, 2025, 5:24 pm IST
SHARE ARTICLE
ਕਮਲ ਕੌਰ 'ਭਾਬੀ' ਕਤਲਕਾਂਡ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ 'ਤੇ ਵੱਡਾ ਐਕਸ਼ਨ, LOC ਜਾਰੀ
ਕਮਲ ਕੌਰ 'ਭਾਬੀ' ਕਤਲਕਾਂਡ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ 'ਤੇ ਵੱਡਾ ਐਕਸ਼ਨ, LOC ਜਾਰੀ

Big Breaking: ਬਠਿੰਡਾ ਪੁਲਿਸ ਨੇ ਅੰਮ੍ਰਿਤਪਾਲ ਖ਼ਿਲਾਫ ਲੁਕਆਊਟ ਨੋਟਿਸ ਜਾਰੀ ਕੀਤਾ

Bhatinda News in Punjabi : ਕਮਲ ਕੌਰ ਭਾਬੀ ਦੇ ਕਤਲਕਾਂਡ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਸਿੰਘ ਮਹਿਰੋਂ 'ਤੇ ਵੱਡਾ ਐਕਸ਼ਨ ਕੀਤਾ ਗਿਆ ਹੈ।  ਕਮਲ ਕੌਰ ਕਤਲਕਾਂਡ ਮਾਮਲੇ ’ਚਅੰਮ੍ਰਿਤਪਾਲ ਖ਼ਿਲਾਫ ਬਠਿੰਡਾ ਪੁਲਿਸ ਨੇ LOC ਜਾਰੀ ਕਰ ਦਿੱਤਾ ਹੈ। 

ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ ਦੀ ਸੋਸ਼ਲ ਮੀਡੀਆ ਇਨਫਲੂਏਂਸਰ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਦੀ ਭੇਤਭਰੀ ਹਲਾਤ ਵਿੱਚ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ ਸੀ। ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਵੱਜੋਂ ਹੋਈ ਹੈ, ਜੋ ਕਿ ਨਿਹੰਗ ਸਿੰਘ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਸਾਥੀ ਦੱਸੇ ਜਾ ਰਹੇ ਹਨ। ਪੁਸਿਲ ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਮਹਿਰੋਂ ਮ੍ਰਿਤਕ ਕੰਚਨ ਕੁਮਾਰੀ (ਕਮਲ ਕੌਰ) ਦੇ ਘਰ ਵੀ ਗਿਆ ਸੀ ਅਤੇ ਉਸ ਨੂੰ ਆਪਣਾ ਸੋਸ਼ਲ ਮੀਡੀਆ ਦਾ ਗੰਦਾ ਕੰਟੈਂਟ ਬੰਦ ਕਰਨ ਦੀ ਚਿਤਾਵਨੀ ਵੀ ਦਿੱਤੀ ਸੀ।

(For more news apart from Big action against Amritpal Mehron in Kamal Kaur 'Bhabhi' murder case, LOC issued News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement