ਖ਼ਬਰਾਂ |

ਤਾਜ਼ਾ |

ਰਾਮਪੁਰਾ ਫੂਲ ਵਿਖੇ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

By : GAGANDEEP

Published : Jun 14, 2026, 7:09 am IST
Updated : Jun 14, 2026, 7:17 am IST
SHARE ARTICLE
Rampura Phul Accident News
Rampura Phul Accident News

ਟਰੈਕਟਰ-ਟਰਾਲੀ ਨਾਲ ਟਕਰਾਇਆ ਮੋਟਰਸਾਈਕਲ

ਰਾਮਪੁਰਾ ਫੂਲ : ਰਾਮਪੁਰਾ ਤੋਂ ਮਹਿਰਾਜ ਵੱਲ ਜਾ ਰਹੇ ਮੋਟਰਸਾਈਕਲ ਦੀ ਸਾਹਮਣੇ ਤੋਂ ਆ ਰਹੀ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ ਮੋਟਰਸਾਈਕਲ ਸਵਾਰ ਹਰਪ੍ਰੀਤ ਸਿੰਘ (17) ਅਤੇ ਮਨਪ੍ਰੀਤ ਸਿੰਘ (18) ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ। ਦੋਵਾਂ ਨੂੰ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿਤਾ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement