ਮਲੇਸ਼ੀਆ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੰਜਾਬੀ ਨੌਜਵਾਨ ਦੀ ਹੋਈ ਮੌਕੇ 'ਤੇ ਮੌਤ
Published : Jul 14, 2021, 9:23 am IST
Updated : Jul 14, 2021, 9:23 am IST
SHARE ARTICLE
Terrible road accident in Malaysia, Punjabi youth died on the spot
Terrible road accident in Malaysia, Punjabi youth died on the spot

ਮ੍ਰਿਤਕ ਸੰਦੀਪ ਦੋ ਸਾਲ ਪਹਿਲਾਂ ਕੰਮ ਕਾਰ ਲਈ ਗਿਆ ਸੀ ਮਲੇਸ਼ੀਆਂ

ਸ੍ਰੀ ਗੋਇੰਦਵਾਲ ਸਾਹਿਬ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

Tragic road accidentTragic road accident

ਅਜਿਹਾ ਹੀ ਮਾਮਲਾ  ਮਲੇਸ਼ੀਆ  ਤੋਂ ਸਾਹਮਣੇ ਆਇਆ ਹੈ ਜਿਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।  ਮ੍ਰਿਤਕ ਦੀ ਪਹਿਚਾਣ ਸੰਦੀਪ ਸਿੰਘ ਪੁੱਤਰ ਬਲਵੰਤ ਸਿੰਘ ਵਜੋਂ ਹੋਈ ਹੈ।

 

DeathDeath

ਮਿਲੀ ਜਾਣਕਾਰੀ ਅਨੁਸਾਰ ਸੰਦੀਪ ਦੋ ਸਾਲ ਪਹਿਲਾਂ ਕੰਮ ਕਾਰ ਲਈ ਮਲੇਸ਼ੀਆ ਗਿਆ ਸੀ।  ਪਰਿਵਾਰਕ ਮੈਂਬਰਾਂ ਨੇ ਲਾਸ਼ ਭਰਾਤ ਲਿਆਉਣ ਲਈ ਪੰਜਾਬ ਸਰਕਾਰ  ਕੋਲੋਂ ਸਹਾਇਤਾ ਦੀ ਮੰਗ ਕੀਤੀ ਹੈ।  ਦੱਸ ਦੇਈਏ  ਮ੍ਰਿਤਕ ਪੰਜਾਬ ਦੇ ਕਸਬਾ  ਸ੍ਰੀ ਗੋਇੰਦਵਾਲ ਸਾਹਿਬ ਦਾ ਰਹਿਣ ਵਾਲਾ ਸੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement