ਹੁਸ਼ਿਆਰਪੁਰ 'ਚ ਸਵੇਰੇ-ਸਵੇਰੇ ਵਾਪਰ ਗਿਆ ਵੱਡਾ ਹਾਦਸਾ, ਖੇਤਾਂ 'ਚ ਪਲਟੀ ਬੱਚਿਆਂ ਨਾਲ ਭਰੀ ਸਕੂਲੀ ਬੱਸ
Published : Jul 14, 2022, 10:01 am IST
Updated : Jul 14, 2022, 10:50 am IST
SHARE ARTICLE
A major accident took place in Hoshiarpur this morning
A major accident took place in Hoshiarpur this morning

ਹਾਦਸੇ 'ਚ ਦੋ ਬੱਚੇ ਜ਼ਖਮੀ

ਹੁਸ਼ਿਆਰਪੁਰ : ਹੁਸ਼ਿਆਰਪੁਰ 'ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ।  ਇਥੋਂ ਦੇ ਨੇੜਲੇ ਪਿੰਡ ਸ਼ੇਰਗੜ੍ਹ ਨੇੜੇ ਬੱਚਿਆਂ ਨਾਲ ਭਰੀ ਇਕ ਸਕੂਲੀ ਬੱਸ ਅਚਾਨਕ ਖੇਤਾਂ 'ਚ ਪਲਟ ਗਈ। ਇਸ ਬੱਸ 'ਚ 32 ਦੇ ਕਰੀਬ ਵਿਦਿਆਰਥੀ ਸਵਾਰ ਦੱਸੇ ਜਾ ਰਹੇ ਹਨ।

A major accident took place in Hoshiarpur this morning
A major accident took place in Hoshiarpur this morning

ਇਸ ਹਾਦਸੇ ਦੌਰਾਨ ਕਈ ਸਕੂਲੀ ਬੱਚੇ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਜਿਹਨਾਂ ਨੂੰ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਬੱਸ ਦੇ ਡਰਾਈਵਰ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ ਹੈ। ਘਟਨਾ ਤੋਂ ਬਾਅਦ ਮਾਪੇ ਵੀ ਉਥੇ ਪਹੁੰਚ ਗਏ।

A major accident took place in Hoshiarpur this morning
A major accident took place in Hoshiarpur this morning

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement