17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਦਫ਼ਤਰ
ਚੰਡੀਗੜ੍ਹ, 14 ਜੁਲਾਈ 2023- ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਸਰਕਾਰੀ ਹੁਕਮਾਂ ਮੁਤਾਬਿਕ, 17 ਜੁਲਾਈ 2023 ਤੋਂ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਹੋਵੇਗਾ।

By : FATEH SINGH
ਚੰਡੀਗੜ੍ਹ, 14 ਜੁਲਾਈ 2023- ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਸਰਕਾਰੀ ਹੁਕਮਾਂ ਮੁਤਾਬਿਕ, 17 ਜੁਲਾਈ 2023 ਤੋਂ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਹੋਵੇਗਾ।

Tags: changed time, government, offices, punjab, cm bhagwant mann
ਏਜੰਸੀ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਨੀਸ਼ ਸਿਸੋਦੀਆ ਤੇ ਮੰਤਰੀ ਹਰਜੋਤ ਸਿੰਘ ਬੈਂਸ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਰਾਹੁਲ ਗਾਂਧੀ ਰੱਖਿਆ ਬਲਾਂ 'ਚ ਰਾਖਵਾਂਕਰਨ ਦੀ ਮੰਗ ਕਰ ਕੇ ਅਰਾਜਕਤਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ: ਰਾਜਨਾਥ ਸਿੰਘ
ਦੇਸ਼ ਦੀ ਮੌਜੂਦਾ ਸਥਿਤੀ ਬ੍ਰਿਟਿਸ਼ ਰਾਜ ਵਰਗੀ ਹੈ : ਪ੍ਰਿਯੰਕਾ
‘ਅਦਾਲਤ-ਏਜੰਸੀਆਂ ਨਾਲ ਨਾ ਖੇਡੋ', ਮੁਲਜ਼ਮ ਦੇ ਦੁਬਈ ਤੋਂ ਲਾਪਤਾ ਹੋਣ 'ਤੇ ਸੁਪਰੀਮ ਕੋਰਟ ਸਖ਼ਤ
NSA ਵਿਰੁਧ MP ਅੰਮ੍ਰਿਤਪਾਲ ਸਿੰਘ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ਼