Ludhiana News: ਲੁਧਿਆਣਾ 'ਚ ਸ਼ਿਵ ਸੈਨਾ ਆਗੂ ਸੁਮਿਤ ਜਸੂਜਾ ਸਣੇ 3 'ਤੇ FIR ਦਰਜ
Published : Jul 14, 2024, 12:28 pm IST
Updated : Jul 14, 2024, 12:28 pm IST
SHARE ARTICLE
FIR filed against 3 including Shiv Sena leader Sumit Jasuja in Ludhiana
FIR filed against 3 including Shiv Sena leader Sumit Jasuja in Ludhiana

Ludhiana News: ਸੋਸ਼ਲ ਮੀਡੀਆ 'ਤੇ ਪਾਉਂਦੇ ਸਨ ਵਿਵਾਦਿਤ ਪੋਸਟਾਂ

FIR filed against 3 including Shiv Sena leader Sumit Jasuja in Ludhiana: ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਸ਼ਿਵ ਸੈਨਾ ਆਗੂ ਸਣੇ 3 'ਤੇ ਮਾਮਲਾ ਦਰਜ ਕੀਤਾ ਗਿਆ। ਇਨ੍ਹਾਂ 'ਤੇ ਸੋਸ਼ਲ ਮੀਡੀਆ 'ਤੇ ਵਿਵਾਦਿਤ ਪੋਸਟਾਂ ਪਾਉਣ 'ਤੇ ਮਾਮਲਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: Chandigarh News: ਮਨਮੋਹਨ ਸਿੰਘ ਦਾਊਂ ਦਾ ਕਾਵਿ-ਸੰਗ੍ਰਹਿ 'ਧਰਤੀ ਦੀ ਕੰਬਣੀ' ਹੋਇਆ ਲੋਕ-ਅਰਪਣ

ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਦੱਸਿਆ ਕਿ ਪੁਲਿਸ ਨੇ ਭੜਕਾਊ ਭਾਸ਼ਣ ਦੇਣ ਤੇ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਰੌਬਿਨ ਗਿੱਲ, ਸੁਮਿਤ ਜਸੂਜਾ ਲੁਧਿਆਣਾ ਤੇ ਨੀਰਜ ਵਾਸੀ ਲੁਧਿਆਣਾ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ: US President News: ਸਿਰਫ ਡੋਨਾਲਡ ਟਰੰਪ ਹੀ ਨਹੀਂ, ਇਨ੍ਹਾਂ ਅਮਰੀਕੀ ਰਾਸ਼ਟਰਪਤੀਆਂ ਨੂੰ ਵੀ ਗੋਲੀਆਂ ਨਾਲ ਭੁੰਨਿਆ ਸੀ

 ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੇ ਭੜਕਾਊ ਭਾਸ਼ਣ ਜਾਂ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਲੋਕ ਅਜਿਹੇ ਭਾਸ਼ਣ ਤੋਂ ਗੁਰੇਜ਼ ਕਰਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from FIR filed against 3 including Shiv Sena leader Sumit Jasuja in Ludhiana, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement