ਵੱਡੀ ਵਾਰਦਾਤ ਨਾਲ ਦਹਿਲਿਆ Jalandhar, ਨੌਜਵਾਨ ਦਾ ਬੇਰਹਿਮੀ ਨਾਲ Murder
Published : Jul 14, 2025, 2:24 pm IST
Updated : Jul 14, 2025, 2:24 pm IST
SHARE ARTICLE
Jalandhar Shaken by a Major Incident, Young Man brutally Murdered Latest News in Punjabi
Jalandhar Shaken by a Major Incident, Young Man brutally Murdered Latest News in Punjabi

Jalandhar News : ਤੇਜ਼ਧਾਰ ਹਥਿਆਰ ਨਾਲ ਕੀਤੇ ਕਈ ਵਾਰ, ਇਕ ਜ਼ਖ਼ਮੀ

Jalandhar Shaken by a Major Incident, Young Man brutally Murdered Latest News in Punjabi ਜਲੰਧਰ : ਜਲੰਧਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਭਾਰਗੋਂ ਕੈਂਪ ਵਿਚ ਦੇਰ ਰਾਤ ਕੁੱਝ ਨੌਜਵਾਨਾਂ ਨੇ ਦੋ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿਤਾ। ਇਕ ਨੌਜਵਾਨ ਦੇ ਦਿਲ ਵਿਚ ਕੈਂਚੀਆਂ ਨਾਲ ਕਈ ਵਾਰ ਕੀਤੇ ਗਏ, ਜਿਸ ਨਾਲ ਉਸ ਦੀ ਮੌਤ ਹੋ ਗਈ। ਉਥੇ ਹੀ ਦੂਜੇ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕਤਲ ਕੀਤਾ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। 

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਕੈਂਪ ਦੇ ਰਹਿਣ ਵਾਲੇ ਵਰੁਣ ਦੇ ਰੂਪ ਵਿਚ ਹੋਈ ਹੈ ਅਤੇ ਦੂਜਾ ਨੌਜਵਾਨ ਵਿਸ਼ਾਲ ਪੁੱਤਰ ਘੁੰਘਰੀ ਵੀ ਉਥੋਂ ਦਾ ਹੀ ਰਹਿਣ ਵਾਲਾ ਹੈ। ਜਾਣਕਾਰੀ ਅਨੁਸਾਰ ਜ਼ਖ਼ਮੀ ਨੌਜਵਾਨ ਮ੍ਰਿਤਕ ਦੀ ਭੂਆ ਦਾ ਮੁੰਡਾ ਹੈ। ਕਤਲ ਦੀ ਵਜ੍ਹਾ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਨੌਜਵਾਨ ਵਿਸ਼ਾਲ ਨੂੰ 100 ਤੋਂ ਵੱਧ ਟਾਂਕੇ ਲੱਗੇ ਹਨ। ਸੂਚਨਾ ਦੇ ਬਾਅਦ ਮੌਕੇ ਉਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। 

(For more news apart from Jalandhar Shaken by a Major Incident, Young Man brutally Murdered Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement