ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਅਸਲੇ ਸਮੇਤ ਕਾਬੂ ਕੀਤੇ 4 ਦਹਿਸ਼ਤਗਰਦ 
Published : Aug 14, 2022, 2:54 pm IST
Updated : Aug 14, 2022, 2:54 pm IST
SHARE ARTICLE
punjab police
punjab police

3 ਹੈਂਡ ਗ੍ਰੇਨੇਡ, ਦੋ ਪਿਸਤੌਲ, 1 IED ਅਤੇ 40 ਜ਼ਿੰਦਾ ਕਾਰਤੂਸ ਬਰਾਮਦ 

ਪਾਕਿਸਤਾਨੀ ਏਜੰਸੀ ISI ਨਾਲ ਜੁੜੇ ਤਾਰ
ਪੰਜਾਬ ਅਤੇ ਦਿੱਲੀ ਪੁਲਿਸ ਨੇ ਸਾਂਝੀ ਮੁਹਿੰਮ ਦੌਰਾਨ ਕਾਬੂ ਕੀਤੇ ਮੁਲਜ਼ਮ 
ਚੰਡੀਗੜ੍ਹ :
ਪੰਜਾਬ ਪੁਲਿਸ ਨੇ 15 ਅਗਸਤ ਤੋਂ ਪਹਿਲਾਂ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ। ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੀ ਮਦਦ ਨਾਲ 4 ਅੱਤਵਾਦੀ ਗ੍ਰਿਫ਼ਤਾਰ ਕੀਤੇ ਹਨ।

photo photo

ਫੜ੍ਹੇ ਗਏ ਮੁਲਜ਼ਮ ਕੈਨੇਡਾ ਬੈਠੇ ਅਰਸ਼ ਡੱਲਾ ਅਤੇ ਆਸਟ੍ਰੇਲੀਆ ਦੇ ਗੁਰਜੰਟ ਸਿੰਘ ਗਰੁੱਪ ਨਾਲ ਸਬੰਧਤ ਹਨ ਅਤੇ ਇਨ੍ਹਾਂ ਦੇ ਤਾਰ ਪਾਕਿਸਤਾਨੀ ਏਜੰਸੀ ISI ਨਾਲ ਵੀ ਜੁੜ ਰਹੇ ਹਨ। ਪੁਲਿਸ ਨੇ ਫੜ੍ਹੇ ਗਏ ਮੁਲਜ਼ਮਾਂ ਕੋਲੋਂ 3 ਹੈਂਡ ਗ੍ਰੇਨੇਡ, 1 ਆਈਈਡੀ ਤੇ ਦੋ 9mm ਪਿਸਤੌਲ ਤੇ 40 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਡੀਜੀਪੀ ਪੰਜਾਬ ਪੁਲਿਸ ਨੇ ਸਾਂਝੀ ਕੀਤੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement
Advertisement

ਹਿੰਦੂ ਪਰਿਵਾਰ ਦੀ ਕੁੜੀ ਅੰਮ੍ਰਿਤਪਾਨ ਕਰਕੇ ਬਣੀ ਸਤਬੀਰ ਕੌਰ ਖਾਲਸਾ, ਸਿੱਖ ਮੁੰਡੇ ਨਾਲ ਕਰਵਾਇਆ ਵਿਆਹ

25 Sep 2023 2:55 PM

20 ਕਿਲੋ ਅਫੀਮ ਦੇ ਮਾਮਲੇ 'ਚ Haryana Police ਨੇ ਚੁੱਕਿਆ ਸੀ ਖਰੜ ਦਾ ਬੰਦਾ!

25 Sep 2023 2:53 PM

ਕੁੱਲੜ ਪੀਜ਼ਾ ਵਾਲੇ ਜੋੜੇ ਦੀ ਵੀਡੀਓ ਮਾਮਲੇ 'ਚ ਗ੍ਰਿਫ਼ਤਾਰ ਕੁੜੀ ਦਾ ਪਰਿਵਾਰ ਆਇਆ ਮੀਡੀਆ ਸਾਹਮਣੇ

25 Sep 2023 2:52 PM

Singer Zikar Interview

25 Sep 2023 2:56 PM

ਇਸ ਕਰਕੇ ਪਿਆ INDIA-Canada ਦਾ ਰੱਫੜ, ਸੁਣ ਲਓ ਵਿਦਿਆਰਥੀ, ਵਪਾਰੀਆਂ ਦਾ ਕਿਵੇਂ ਬਚੇਗਾ ਨੁਕਸਾਨ?

24 Sep 2023 8:31 PM