ਡਾ. ਅਵਨੀਸ਼ ਕੁਮਾਰ ਨੂੰ ਮਿਲਿਆ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਆਰਜ਼ੀ ਚਾਰਜ 
Published : Aug 14, 2022, 12:26 pm IST
Updated : Aug 14, 2022, 12:26 pm IST
SHARE ARTICLE
Baba Farid University
Baba Farid University

ਡਾ. ਰਾਜ ਬਹਾਦੁਰ ਦੇ ਅਸਤੀਫ਼ੇ ਮਗਰੋਂ ਲਿਆ ਗਿਆ ਫ਼ੈਸਲਾ 

ਚੰਡੀਗੜ੍ਹ: ਡਾ. ਅਵਨੀਸ਼ ਕੁਮਾਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਦਾ ਵਾਈਸ ਚਾਂਸਲਰ ਲਗਾਇਆ ਗਿਆ ਹੈ। ਉਹ ਅਰਜ਼ੀ ਤੌਰ 'ਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਹੋਣਗੇ।

photo photo

ਦੱਸਣਯੋਗ ਹੈ ਕਿ ਡਾਕਟਰ ਰਾਜ ਬਹਾਦਰ ਦੇ ਅਸਤੀਫ਼ੇ ਮਗਰੋਂ ਡਾ. ਅਵਨੀਸ਼ ਕੁਮਾਰ ਨੂੰ ਵਾਈਸ ਚਾਂਸਲਰ ਲਗਾਇਆ ਗਿਆ ਹੈ। ਸਿਹਤ ਮੰਤਰੀ ਨਾਲ ਵਿਵਾਦ ਮਗਰੋਂ ਡਾਕਟਰ ਰਾਜ ਬਹਾਦਰ ਨੇ ਅਸਤੀਫ਼ਾ ਦਿੱਤਾ ਸੀ ਜਿਸ ਨੂੰ ਰਾਜਪਾਲ ਨੇ ਮਨਜ਼ੂਰ ਕਰ ਲਿਆ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement