Punjab News: AGTF ਦੀ ਵੱਡੀ ਕਾਰਵਾਈ, ਰਾਜਪੁਰਾ ਕਤਲ ਕਾਂਡ 'ਚ ਗੈਂਗਸਟਰ ਸੁਨੀਲ ਭੰਡਾਰੀ ਸਮੇਤ 5 ਗ੍ਰਿਫਤਾਰ
Published : Aug 14, 2024, 1:48 pm IST
Updated : Aug 14, 2024, 1:48 pm IST
SHARE ARTICLE
5 arrested including gangster Sunil Bhandari in Rajpura murder case News
5 arrested including gangster Sunil Bhandari in Rajpura murder case News

Punjab News: ਮੁਲਜ਼ਮਾਂ ਕੋਲੋਂ 5 ਪਿਸਤੌਲ, 40 ਜ਼ਿੰਦਾ ਕਾਰਤੂਸ ਅਤੇ ਦੋ ਵਾਹਨ ਹੋਏ ਬਰਾਮਦ

5 arrested including gangster Sunil Bhandari in Rajpura murder case News: ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਰਾਜਪੁਰਾ ਪੰਜਾਬ ਵਿੱਚ ਇੱਕ ਕਤਲ ਕੇਸ ਵਿਚ ਮਾਸਟਰ ਮਾਈਂਡ ਅਤੇ ਬਦਨਾਮ ਗੈਂਗਸਟਰ ਸੁਨੀਲ ਭੰਡਾਰੀ ਉਰਫ਼ ਨਾਟਾ ਸਮੇਤ ਪੰਜ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਨਾਟਾ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਤਿੰਨ ਕਤਲਾਂ ਸਮੇਤ ਕਈ ਘਿਨਾਉਣੇ ਅਪਰਾਧਾਂ ਦੇ ਸਬੰਧ ਵਿੱਚ ਵੀ ਲੋੜੀਂਦਾ ਸੀ।

ਇਹ ਵੀ ਪੜ੍ਹੋ: Mandeep Kumar Guraya News: ਰੂਸੀ ਜੰਗ ਵਿੱਚ ਫਸਿਆ ਗੁਰਾਇਆ ਦਾ ਮਨਦੀਪ ਕੁਮਾਰ, ਪ੍ਰਵਾਰ ਪੁੱਤ ਦੀ ਵਤਨ ਵਾਪਸੀ ਦੀ ਲਗਾ ਰਿਹਾ ਗੁਹਾਰ

ਪੁਲਿਸ ਨੇ ਦੱਸਿਆ ਕਿ ਨਾਟਾ ਅਤੇ ਉਸ ਦੇ ਗਿਰੋਹ ਨੂੰ ਦੋ ਐਸਯੂਵੀ ਕਾਰਾਂ ਸਮੇਤ ਇਕ ਸੂਹ ਦੇ ਆਧਾਰ 'ਤੇ ਰਾਜਪੁਰਾ ਵਿੱਚ ਰਾਸ਼ਟਰੀ ਰਾਜਮਾਰਗ ਦੇ ਨੇੜੇ ਗ੍ਰਿਫਤਾਰ ਕੀਤਾ ਗਿਆ। ਪੁਲਿਸ ਨੇ 5 ਪਿਸਤੌਲ, 40 ਜਿੰਦਾ ਕਾਰਤੂਸ ਅਤੇ ਦੋ ਵਾਹਨ ਬਰਾਮਦ ਕੀਤੇ ਹਨ। ਨਾਟਾ ਲਾਰੈਂਸ ਬਿਸ਼ਨੋਈ ਦੇ ਗਿਰੋਹ ਦਾ ਮੈਂਬਰ ਦੱਸਿਆ ਜਾਂਦਾ ਹੈ।

ਇਹ ਵੀ ਪੜ੍ਹੋ: Banga MLA Dr. Sukhwinder Sukhi: ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ 'ਆਪ' 'ਚ ਹੋਏ ਸ਼ਾਮਲ 

ਇਸ ਤੋਂ ਪਹਿਲਾਂ, ਇੱਕ ਖੁਫੀਆ-ਅਧਾਰਤ ਕਾਰਵਾਈ ਵਿਚ, ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਤਰਨਤਾਰਨ ਦੇ ਚੱਬਲ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਅਤਿ ਆਧੁਨਿਕ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ: Punjab News: ਆਜ਼ਾਦੀ ਦਿਵਸ ਮੌਕੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਮਿਲੇਗਾ ਬਹਾਦਰੀ ਤੇ ਸੇਵਾ ਮੈਡਲ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ

​(For more Punjabi news apart from  5 arrested including gangster Sunil Bhandari in Rajpura murder case News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement