Punjab News : ਆਜ਼ਾਦੀ ਦਿਹਾੜੇ ’ਤੇ CM ਭਗਵੰਤ ਮਾਨ ਜਲੰਧਰ 'ਚ ਲਹਿਰਾਉਣਗੇ ਤਿਰੰਗਾ , ਜਾਣੋ ਬਾਕੀ ਮੰਤਰੀ ਕਿੱਥੇ ਲਹਿਰਾਉਣਗੇ ਝੰਡਾ
Published : Aug 14, 2024, 8:31 pm IST
Updated : Aug 14, 2024, 8:31 pm IST
SHARE ARTICLE
CM Bhagwant Mann
CM Bhagwant Mann

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਠਿੰਡਾ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਵੱਲੋਂ ਰੂਪਨਗਰ ਵਿੱਚ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ

Punjab News : ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦਿਹਾੜੇ ’ਤੇ ਜਲੰਧਰ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਯਾਨੀ ਭਲਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਹੋਣ ਵਾਲੇ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਿੱਚ ਝੰਡਾ ਲਹਿਰਾਉਣਗੇ। ਜਿਸ ਲਈ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਗਈਆਂ ਹਨ।

 

 abc

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ  ,ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਰੂਪਨਗਰ, ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ , ਅਮਨ ਅਰੋੜਾ ਫਾਜ਼ਿਲਕਾ , ਡਾ. ਬਲਜੀਤ ਕੌਰ ਬਰਨਾਲਾ, ਕੁਲਦੀਪ ਸਿੰਘ ਧਾਲੀਵਾਲ ਤਰਨਤਾਰਨ ਵਿੱਚ, ਡਾ. ਬਲਬੀਰ ਸਿੰਘ ਸੰਗਰੂਰ , ਬ੍ਰਹਮ ਸ਼ੰਕਰ ਜਿੰਪਾ ਪਠਾਨਕੋਟ ਵਿੱਚ, ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਵਿਖੇ ਝੰਡਾ ਲਹਿਰਾਉਣਗੇ।

abc

ਇਸ ਤੋਂ ਇਲਾਵਾ ਲਾਲਜੀਤ ਸਿੰਘ ਭੁੱਲਰ ਫਿਰੋਜ਼ਪੁਰ ਵਿੱਚ, ਹਰਜੋਤ ਸਿੰਘ ਬੈਂਸ SAS ਨਗਰ ਵਿੱਚ, ਹਰਭਜਨ ਸਿੰਘ ਮੋਗਾ ਵਿੱਚ, ਚੇਤਨ ਸਿੰਘ ਜੌੜਾਮਾਜਰਾ ਮਾਨਸਾ ਵਿੱਚ, ਅਨਮੋਲ ਗਗਨ ਮਾਨ SBS ਨਗਰ ਵਿੱਚ, ਬਲਕਾਰ ਸਿੰਘ ਲੁਧਿਆਣਾ ਵਿੱਚ ਅਤੇ ਗੁਰਮੀਤ ਸਿੰਘ ਖੁੱਡੀਆਂ ਅੰਮ੍ਰਿਤਸਰ ਵਿਖੇ ਝੰਡਾ ਲਹਿਰਾਉਣਗੇ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement