Laheragaga News : ਉੱਚੀ ਤੇ ਸੁੱਚੀ ਸੋਚ ਰੱਖਣ ਵਾਲੀ ਸ਼ਖ਼ਸੀਅਤ ਸਨ ਸ. ਜੋਗਿੰਦਰ ਸਿੰਘ ਜੀ : ਬੀਬੀ ਭੱਠਲ

By : BALJINDERK

Published : Aug 14, 2024, 11:29 am IST
Updated : Aug 14, 2024, 11:29 am IST
SHARE ARTICLE
ਬੀਬੀ ਰਜਿੰਦਰ ਕੌਰ ਭੱਠਲ
ਬੀਬੀ ਰਜਿੰਦਰ ਕੌਰ ਭੱਠਲ

Laheragaga News :

Laheragaga News : ਸ. ਜੋਗਿੰਦਰ ਸਿੰਘ ਰੋਜ਼ਾਨਾ ਸਪੋਕਸਮੈਨ ਅਖ਼ਬਾਰ ਦੇ ਬਾਨੀ ਸਿੱਖ ਵਿਦਵਾਨ ਅਤੇ ਉੱਚੀ ਤੇ ਸੁੱਚੀ ਸੋਚ ਰੱਖਣ ਵਾਲੀ ਸ਼ਖ਼ਸੀਅਤ ਸਨ। ਉਨ੍ਹਾਂ ਦੇ ਚਲੇ ਜਾਣ ਨਾਲ ਸਿੱਖ ਜਗਤ ਅਤੇ ਪੱਤਰਕਾਰੀ ਦੇ ਖੇਤਰ ਨੂੰ ਵੱਡਾ ਘਾਟਾ ਪਿਆ ਹੈ। 

ਇਹ ਵੀ ਪੜੋ:Bangladesh News : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਖ਼ਿਲਾਫ਼ ਕਤਲ ਦਾ ਮਾਮਲਾ ਦਰਜ 

ਉਨ੍ਹਾਂ ਦੀ ਮੌਤ ’ਤੇ ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ ਜੋਗਿੰਦਰ ਸਿੰਘ ਜੀ ਇਕ ਸਿਰੜੀ, ਦਿ੍ਰੜ੍ਹ ਇਰਾਦੇ ਅਤੇ ਵੱਡੇ ਹੌਂਸਲੇ ਵਾਲੇ ਇਨਸਾਨ ਸਨ। ਉਨ੍ਹਾਂ ਕਿਹਾ ਕਿ ਸ. ਜੋਗਿੰਦਰ ਸਿੰਘ ਸਰਕਾਰ ਦੀ ਬੇਰੁਖ਼ੀ ਦੇ ਚਲਦਿਆਂ ਜਿਥੇ ਸਪੋਕਸਮੈਨ ਅਖ਼ਬਾਰ ਨੂੰ ਬੁਲੰਦੀਆਂ ਉਪਰ ਲੈ ਕੇ ਗਏ ਉਥੇ ਉੱਚਾ ਦਰ ਬਾਬੇ ਨਾਨਕ ਦਾ ਤਿਆਰ ਕਰ ਕੇ ਮਨੁੱਖਤਾ ਨੂੰ ਇਕ ਅਜੂਬਾ, ਸੌਗਾਤ ਦੇ ਰੂਪ ਵਿਚ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵੱਡੀ ਯਾਦਗਾਰ ਤਿਆਰ ਕਰ ਕੇ ਦਿਤੀ ਹੈ, ਜਿਹੜੀ ਰਹਿੰਦੀ ਦੁਨੀਆਂ ਤਕ ਚਾਨਣ ਮੁਨਾਰਾ ਬਣ ਕੇ ਰਹੇਗੀ।

ਇਹ ਵੀ ਪੜੋ:Delhi High Court : ਭਾਰਤੀ ਨਿਆਂ ਸੰਹਿਤਾ 'ਚ ਧਾਰਾ 377 ਸ਼ਾਮਲ ਕਰਨ ਦੀ ਮੰਗ

ਬੀਬੀ ਭੱਠਲ ਨੇ ਸ. ਜੋਗਿੰਦਰ ਸਿੰਘ ਜੀ ਦੀ ਧਰਮਪਤਨੀ ਸ੍ਰੀਮਤੀ ਜਗਜੀਤ ਕੌਰ ਪ੍ਰਬੰਧਕ ਅਦਾਰਾ ਸਪੋਕਸਮੈਨ, ਉਨ੍ਹਾਂ ਦੇ ਪ੍ਰਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹ ਸ. ਜੋਗਿੰਦਰ ਸਿੰਘ ਜੀ ਨੂੰ ਅਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪ੍ਰਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

(For more news apart from  He was a person with high and clear thinking Joginder Singh Ji : Bibi BhattalNews in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement