Punjab Weather Update News: ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ, ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ
Published : Aug 14, 2024, 9:16 am IST
Updated : Aug 14, 2024, 9:17 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update News: ਬਾਕੀ ਜ਼ਿਲ੍ਹਿਆਂ ਵਿਚ ਮੌਸਮ ਰਹੇਗਾ ਆਮ

Punjab Weather Update News in punjabi : ਪੰਜਾਬ ਵਿਚ ਅੱਜ ਤੋਂ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਅੱਜ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਤਿੰਨੇ ਜ਼ਿਲ੍ਹੇ ਹਿਮਾਚਲ ਦੇ ਪਹਾੜੀ ਇਲਾਕਿਆਂ ਦੇ ਨਾਲ ਲੱਗਦੇ ਹਨ। ਇਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹੇ ਸ਼ਾਮਲ ਹਨ।

ਇਹ ਵੀ ਪੜ੍ਹੋ: Ajmer Singh Musafar : ਅਜਮੇਰ ਸਿੰਘ ਮੁਸਾਫ਼ਰ ਵਿਸ਼ਵ ਸਿੱਖ ਰਾਜਪੂਤ ਭਾਈਚਾਰਾ ਸਭਾ ਇੰਗਲੈਂਡ ਦੇ ਪ੍ਰਧਾਨ ਨਿਯੁਕਤ 

ਹਾਲਾਂਕਿ ਇਸ ਤੋਂ ਬਾਅਦ 17 ਅਗਸਤ ਲਈ ਕੋਈ ਅਲਰਟ ਨਹੀਂ ਹੈ। ਜਦੋਂ ਕਿ ਮੀਂਹ ਪੈਂਦਾ ਰਹੇਗਾ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ 'ਚ ਤਾਪਮਾਨ 'ਚ 4.4 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਮੋਹਾਲੀ ਵਿੱਚ ਸਭ ਤੋਂ ਵੱਧ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Maryam Nawaz gift to Arshad Nadeem : ਲਹਿੰਦੇ ਪੰਜਾਬ ਦੀ CM ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ  

ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਪੈ ਰਿਹਾ ਹੈ ਪਰ ਹੁਣ ਇਹ ਸਿਰਫ਼ ਕੁਝ ਜ਼ਿਲ੍ਹਿਆਂ ਤੱਕ ਹੀ ਸੀਮਤ ਹੈ। ਇਸ ਕਾਰਨ ਦਿਨ ਵੇਲੇ ਤਾਪਮਾਨ ਅਤੇ ਨਮੀ ਵਧਣ ਲੱਗੀ ਹੈ। ਮੰਗਲਵਾਰ ਨੂੰ ਅੰਮ੍ਰਿਤਸਰ 'ਚ 5.0 ਮਿਲੀਮੀਟਰ, ਫਤਿਹਗੜ੍ਹ ਸਾਹਿਬ 'ਚ 0.5 ਮਿਲੀਮੀਟਰ, ਗੁਰਦਾਸਪੁਰ 'ਚ 2.0 ਮਿਲੀਮੀਟਰ ਅਤੇ ਰੂਪਨਗਰ 'ਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਹਾਲਾਂਕਿ, ਹੁਣ ਤੱਕ ਦਰਜ ਕੀਤੀ ਗਈ ਬਾਰਿਸ਼ ਰਾਜ ਦੇ ਔਸਤ ਤੋਂ ਘੱਟ ਹੈ। ਸੂਬੇ ਵਿੱਚ 1 ਜੂਨ ਤੋਂ ਹੁਣ ਤੱਕ 191.9 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਆਮ ਨਾਲੋਂ 34 ਡਿਗਰੀ ਘੱਟ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Punjab Weather Update News in punjabi   , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement