Jalandhar News : ਜਲੰਧਰ 'ਚ ਮੁੱਖ ਮੰਤਰੀ ਮਾਨ ਸਰਕਾਰੀ ਰਿਹਾਇਸ਼ 'ਚ ਲਗਾਇਆ 'ਸਰਕਾਰ ਤੁਹਾਡੇ ਦੁਆਰ' ਕੈਂਪ

By : BALJINDERK

Published : Aug 14, 2024, 1:49 pm IST
Updated : Aug 14, 2024, 2:16 pm IST
SHARE ARTICLE
 ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ

Jalandhar News : ਕੱਲ੍ਹ ਸੁਤੰਤਰਤਾ ਦਿਵਸ 'ਤੇ ਜਲੰਧਰ 'ਚ ਲਹਿਰਾਉਣਗੇ ਤਿਰੰਗਾ 

Jalandhar News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਹੀ ਰਹਿਣਗੇ। CM ਮਾਨ 14 ਅਤੇ 15 ਅਗਸਤ ਨੂੰ ਸਰਕਾਰੀ ਰਿਹਾਇਸ਼ 'ਤੇ 'ਸਰਕਾਰ ਤੁਹਾਡੇ ਦੁਆਰ' ਕੈਂਪ ਦਾ ਆਯੋਜਨ ਕਰਨਗੇ। ਮੁੱਖ ਮੰਤਰੀ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਮਾਨ ਸੁਤੰਤਰਤਾ ਦਿਵਸ 'ਤੇ ਜਲੰਧਰ 'ਚ ਤਿਰੰਗਾ ਵੀ ਲਹਿਰਾਉਣਗੇ। ਮਾਨ ਦੀ ਆਮਦ ਨੂੰ ਲੈ ਕੇ ਸ਼ਹਿਰ ’ਚ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜੋ:Jammu and Kashmir News : ਜੰਮੂ-ਕਸ਼ਮੀਰ ਦੇ ਡੋਡਾ 'ਚ ਮੁੱਠਭੇੜ, ਫੌਜ ਦਾ ਕੈਪਟਨ ਦੀਪਕ ਹੋਇਆ ਸ਼ਹੀਦ

ਜ਼ਿਮਨੀ ਚੋਣ 'ਚ 2 ਦਿਨ ਜਲੰਧਰ 'ਚ ਰਹਿਣ ਦਾ ਕੀਤਾ ਸੀ ਵਾਅਦਾ 
ਦੱਸ ਦੇਈਏ ਕਿ ਵੈਸਟ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨਾਲ 2 ਦਿਨ ਜਲੰਧਰ 'ਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦਾ ਵਾਅਦਾ ਕੀਤਾ ਸੀ। ਇਸੇ ਵਾਅਦੇ ਅਨੁਸਾਰ ਪਿਛਲੇ ਦੋ-ਤਿੰਨ ਵਾਰ ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਦੇ ‘‘ਸਰਕਾਰ ਤੁਹਾਡੇ ਦੁਆਰ’’ ਕੈਂਪ ਲਗਾ ਚੁੱਕੇ ਹਨ। 

ਇਹ ਵੀ ਪੜੋ:Derabassi News : ਸੁਖਬੀਰ ਕਾਰਨ ਲੋਕ ਖ਼ੁਦ ਨੂੰ ਅਕਾਲੀ ਅਖਵਾਉਣ ਤੋਂ ਝਿਜਕਣ ਲੱਗੇ : ਚੰਦੂਮਾਜਰਾ 

ਹਾਲ ਹੀ 'ਚ 24 ਜੁਲਾਈ ਨੂੰ ਮੁੱਖ ਮੰਤਰੀ ਮਾਨ ਵੱਲੋਂ ਜਲੰਧਰ 'ਚ 2 ਦਿਨਾਂ ਪ੍ਰੋਗਰਾਮ 'ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਹੁਣ ਫਿਰ ਤੋਂ ਮੁੱਖ ਮੰਤਰੀ ਮਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਦਾ ਦੌਰਾ ਕਰ ਰਹੇ ਹਨ।

(For more news apart from 'Sarkar Apahe Dwar' camp will be organized at the official residence of Chief Minister In Jalandhar News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement