'ਆਪ' ਵਿਧਾਇਕ ਦੇ ਦੇਹਾਂਤ ਮਗਰੋਂ ਖ਼ਾਲੀ ਹੋਈ ਸੀ ਸੀਟ
ਤਰਨਤਾਰਨ: ਭਾਜਪਾ ਨੇ ਤਰਨਤਾਰਨ ਤੋਂ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਨੇ ਹਰਜੀਤ ਸਿੰਘ ਸੰਧੂ ਨੂੰ ਟਿਕਟ ਦਿੱਤੀ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਮਗਰੋਂ ਇਹ ਸੀਟ ਖਾਲੀ ਹੋਈ ਸੀ।
ਖ਼ਬਰਾਂ |
ਤਾਜ਼ਾ |
By : DR PARDEEP GILL
ਤਰਨਤਾਰਨ: ਭਾਜਪਾ ਨੇ ਤਰਨਤਾਰਨ ਤੋਂ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਨੇ ਹਰਜੀਤ ਸਿੰਘ ਸੰਧੂ ਨੂੰ ਟਿਕਟ ਦਿੱਤੀ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਮਗਰੋਂ ਇਹ ਸੀਟ ਖਾਲੀ ਹੋਈ ਸੀ।
ਸਪੋਕਸਮੈਨ ਸਮਾਚਾਰ ਸੇਵਾ
ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੱਛਮੀ ਬੰਗਾਲ ਦੀ ਸਾਬਕਾ CM ਮਮਤਾ ਬੈਨਰਜੀ 'ਤੇ ਹਮਲੇ ਦੀ ਕੋਸ਼ਿਸ਼
ਹਾਂਸੀ ਵਿੱਚ 10 ਮੈਡੀਕਲ ਸਟੋਰਾਂ 'ਤੇ ਡਰੱਗ ਵਿਭਾਗ ਦੀ ਛਾਪੇਮਾਰੀ, ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦੀ ਸ਼ਿਕਾਇਤ 'ਤੇ ਕਾਰਵਾਈ
ਭਾਰਤੀ ਜਲ ਸੈਨਾ ਦੇ ਬੇੜੇ ਦਾ ਹਿੱਸਾ ਬਣੇਗਾ ਦੇਸੀ ਬਹੁ-ਮੰਤਵੀ ਜੰਗੀ ਜਹਾਜ਼ ‘ਸਮਰਥਕ'
ਕੇਂਦਰੀ ਮੰਤਰੀ ਭੁਪੇਂਦਰ ਯਾਦਵ ਅਤੇ ਰੇਖਾ ਗੁਪਤਾ ਨੇ ਪ੍ਰਦੂਸ਼ਣ ਕੰਟਰੋਲ ਉਪਾਵਾਂ ਦੀ ਕੀਤੀ ਸਮੀਖਿਆ