Punjab News : ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤ ‘ਚ ਲਿਆ ਵੱਡਾ ਫੈਸਲਾ, ਲੈਂਡ ਪੂਲਿੰਗ ਨੀਤੀ ਕੀਤੀ ਰੱਦ

By : BALJINDERK

Published : Aug 14, 2025, 2:12 pm IST
Updated : Aug 14, 2025, 2:12 pm IST
SHARE ARTICLE
ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤ ‘ਚ ਲਿਆ ਵੱਡਾ ਫੈਸਲਾ, ਲੈਂਡ ਪੂਲਿੰਗ ਨੀਤੀ ਕੀਤੀ ਰੱਦ
ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤ ‘ਚ ਲਿਆ ਵੱਡਾ ਫੈਸਲਾ, ਲੈਂਡ ਪੂਲਿੰਗ ਨੀਤੀ ਕੀਤੀ ਰੱਦ

Punjab News : ਪੰਜਾਬ ਕੈਬਿਨੇਟ ਦੀ ਮੀਟਿੰਗ ‘ਚ ਲੈਂਡ ਪੂਲਿੰਗ ਨੀਤੀ ਕੀਤੀ ਰੱਦ

Punjab News in Punjabi : ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲੈਂਡ ਪੂਲਿੰਗ ਪਾਲਿਸੀ ਨੂੰ ਡੀਨੋਟੀਫਾਈ ਕੀਤਾ ਗਿਆ ਹੈ। ਕਿਸਾਨਾਂ ਦੀ ਮੰਗ ਉਤੇ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਵਾਪਸ ਲੈ ਲਈ ਸੀ। ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤ ‘ਚ ਲਿਆ ਵੱਡਾ ਫੈਸਲਾ ਲੈਂਦਿਆਂ ਲੈਂਡ ਪੂਲਿੰਗ ਨੀਤੀ ਰੱਦ ਕਰ ਦਿੱਤੀ ਹੈ। ਅੱਜ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਬੈਠਕ ਹੋਈ ਹੈ। 

ਦੱਸ ਦੇਈਏ ਕਿ ਲੈਂਡ ਪੂਲਿੰਗ ਨੀਤੀ ਦਾ ਪੰਜਾਬ ‘ਚ ਜ਼ਬਰਦਸਤ ਵਿਰੋਧ ਹੋਇਆ ਸੀ। ਸਰਕਾਰ ਨੇ ਖੇਤੀ ਵਾਲੀ ਜ਼ਮੀਨ ‘ਤੇ ਸ਼ਹਿਰ ਵਸਾਉਣਾ ਸੀ।  ਕਿਸਾਨਾਂ ਤੇ ਵਿਰੋਧੀ ਧਿਰਾਂ ਦੇ ਰੋਸ ਕਾਰਨ ਨੀਤੀ ਵਾਪਸ ਲਈ ਹੈ। ਪੰਜਾਬ ਸਰਕਾਰ ਨੇ ਪਾਲਿਸੀ ਨੂੰ ਅਧਿਕਾਰਤ ਤੌਰ 'ਤੇ ਰੱਦ ਕੀਤਾ ਗਿਆ। 

 (For more news apart from Punjab government big decision in interest farmers, cancels land pooling policy News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement