ਪਿੰਡ ਹਿੰਮਤਪੁਰਾ ਦੇ ਮੁੰਡਿਆਂ ਨੇ ਸਰਪੰਚ ਨੂੰ ਲਿਖਿਆ ਪੱਤਰ, ''ਸਾਡੇ ਵਿਆਹ ਕਰਵਾਓ, ਅਸੀਂ ਬਹੁਤ ਦੁਖੀ ਹੈ''
Published : Aug 14, 2025, 3:10 pm IST
Updated : Aug 14, 2025, 5:14 pm IST
SHARE ARTICLE
The boys of Himmatpura village wrote a letter to the sarpanch,
The boys of Himmatpura village wrote a letter to the sarpanch, "Get us married, we are very sad"

''ਲੋਕ ਸਾਨੂੰ ਛੜੇ ਕਹਿ ਕੇ ਕਰਦੇ ਤੰਗ ਪਰੇਸ਼ਾਨ''

ਮੋਗਾ: ਮੋਗਾ ਜ਼ਿਲਾ ਦੇ ਪਿੰਡ ਹਿੰਮਤਪੁਰਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਪਿੰਡ ਦੇ ਮੁੰਡਿਆਂ ਵੱਲੋਂ ਪਿੰਡ ਦੇ ਸਰਪੰਚ ਨੂੰ ਇੱਕ ਮੰਗ ਪੱਤਰ ਦਿੱਤਾ। ਨੌਜਵਾਨਾਂ ਨੇ ਕਿਹਾ ਕਿ ਉਹਨਾਂ ਦੀ ਉਮਰ 30 ਸਾਲ ਹੈ ਅਤੇ ਉਹਨਾਂ ਦਾ ਵਿਆਹ ਨਹੀਂ ਹੋ ਰਿਹਾ,  ਜਲਦ ਤੋਂ ਜਲਦ ਉਹਨਾਂ ਦਾ ਵਿਆਹ ਕਰਵਾਇਆ ਜਾਵੇ ਨਹੀਂ ਤਾਂ ਤਿੱਖਾ ਸੰਘਰਸ਼ ਕਰਨਗੇ।

 ਪਿੰਡ ਦੇ ਸਰਪੰਚ ਬਾਦਲ ਸਿੰਘ ਨੇ ਕੈਮਰੇ ਮੂਹਰੇ ਬੋਲਣ ਤੋਂ ਇਨਕਾਰ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਡੇ ਪਿੰਡ ਦੇ ਨੌਜਵਾਨਾਂ ਵੱਲੋਂ ਜਿਨਾਂ ਨੇ ਮੇਰੀ ਵੋਟਾਂ ਵਿੱਚ ਮਦਦ ਕੀਤੀ ਸੀ ਉਹਨਾਂ ਨੇ ਮੈਨੂੰ ਇੱਕ ਮੰਗ ਪੱਤਰ ਦਿੱਤਾ ਹੈ ਜਿਸ ਵਿੱਚ ਲਿਖਿਆ ਹੈ ਕਿ ਉਹਨਾਂ ਦੀ ਉਮਰ 30 ਸਾਲ ਦੇ ਕਰੀਬ ਹੈ ਅਤੇ ਉਹ ਵਿਆਹ ਕਰਵਾਉਣਾ ਚਾਹੁੰਦੇ ਹਨ। ਉਨ੍ਹਾਂ  ਨੇ ਕਿਹਾ ਹੈ ਕਿ ਪਰ ਨੌਜਵਾਨਾਂ ਦਾ ਵਿਆਹ ਨਹੀਂ ਹੋ ਰਿਹਾ ਹੈ।

ਸਰਪੰਚ ਦਾ ਕਹਿਣਾ ਹੈ ਕਿ ਨੌਜਵਾਨਾਂ ਨੇ ਲਿਖਿਆ ਹੈ ਕਿ ਪਿੰਡ ਦੇ ਲੋਕ ਛੜੇ ਕਹਿ ਕੇ ਬੁਲਾ ਰਹੇ ਹਨ ਅਤੇ ਇਸ ਲਈ ਵਿਆਹ ਕਰਵਾਇਆ ਜਾਵੇ। ਪੱਤਰ ਵਿੱਚ ਲਿਖਿਆ ਹੈ ਕਿ ਜੇਕਰ ਸਾਡਾ ਵਿਆਹ ਨਾ ਕਰਵਾਇਆ ਗਿਆ ਤਾਂ ਵੱਡਾ ਸੰਘਰਸ਼ ਕਰਾਂਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement